ਜਗਸੀਰ ਸਿੰਘ ਚੀਮਾ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ
ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਨੂੰ ਪਾਰਟੀ ਵਲੋਂ ਇਕ ਹੋਰ ਅਹੁਦੇ ਨਾਲ ਨਿਵਾਜਦੇ ਹੋਏ ਉਨ੍ਹਾਂ ਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਜਿੱਥੇ ਜ਼ਿਲੇ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ ਹੈ, ੳੁੱਥੇ ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਕਿਹਾ ਕਿ ਮੈਂ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ, ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਚੇਅਰਪਰਸਨ ਰਮਨਦੀਪ ਗੁੰਮਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕਰ ਕੇ ਇਹ ਵੱਡਾ ਮਾਣ ਬਖ਼ਸ਼ਿਆ ਹੈ।
ਨ
ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਦੀ ਤਸਵੀਰ।
20-08-2026
ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਨੂੰ ਪਾਰਟੀ ਵਲੋਂ ਇਕ ਹੋਰ ਅਹੁਦੇ ਨਾਲ ਨਿਵਾਜਦੇ ਹੋਏ ਉਨ੍ਹਾਂ ਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਜਿੱਥੇ ਜ਼ਿਲੇ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ ਹੈ, ੳੁੱਥੇ ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਕਿਹਾ ਕਿ ਮੈਂ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ, ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਚੇਅਰਪਰਸਨ ਰਮਨਦੀਪ ਗੁੰਮਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕਰ ਕੇ ਇਹ ਵੱਡਾ ਮਾਣ ਬਖ਼ਸ਼ਿਆ ਹੈ। ਮੈਂ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਵਾਂਗਾ ਅਤੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਤਤਪਰ ਰਹਾਂਗਾ ਅਤੇ ਲੋਕਾਂ ਦੀ ਸਿਹਤ ਸਹੂਲਤਾਂ ਲਈ ਪੂਰੀ ਮਿਹਨਤ ਨਾਲ ਕੰਮ ਕਰਾਂਗਾ।