ਨਗਰ ਨਿਗਮ ਚੋਣਾਂ ਦੌਰਾਨ ਸਟਰਾਂਗ ਰੂਮ ਦੀ ਵੀਡੀਓ ਨੇ ਬਕਸਿਆਂ ਨਾਲ ਛੇੜਛਾੜ ਦੇ ਖੜ੍ਹੇ ਕੀਤੇ ਸਵਾਲ
ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਕ੍ਰਿਪਾਲ ਸਿੰਘ ਵਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਬਾਬਾ ਨਿਰਮਲ ਸਿੰਘ ਜੰਗੀਆਣਾ ਸਮੇਤ ਵੱਖ-ਵੱਖ ਕੀਰਤਨੀ ਜਥੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੇ ਪਾਈ ਗਈ ਸਿਵਲ ਰਿੱਟ ਪਟੀਸ਼ਨ
20-08-2026