25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਨੇ ਦਿੱਤੀ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚਿਤਾਵਨੀ

ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦੇ ਜ਼ਿਲ੍ਹੇ ਪ੍ਰਧਾਨ ਗੁਰਵਿੰਦਰ ਸਿੰਘ, ਵਾਇਸ ਪ੍ਰਧਾਨ ਲਵਪ੍ਰੀਤ ਸਿੰਘ, ਖਜਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਪੁਨਮ ਰਾਣੀ, ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਵਾਰ ਮੀਟਿੰਗਾਂ ਹਈਆਂ ਪਰ ਹਰ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 25-08-2026
ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦੇ ਜ਼ਿਲ੍ਹੇ ਪ੍ਰਧਾਨ ਗੁਰਵਿੰਦਰ ਸਿੰਘ, ਵਾਇਸ ਪ੍ਰਧਾਨ ਲਵਪ੍ਰੀਤ ਸਿੰਘ, ਖਜਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਪੁਨਮ ਰਾਣੀ, ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਵਾਰ ਮੀਟਿੰਗਾਂ ਹਈਆਂ ਪਰ ਹਰ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿੱਤੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15 ਸਤੰਬਰ 2026 ਤੋਂ ਪੂਰੇ ਪੰਜਾਬ ਪੱਧਰ ’ਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਫੇਸ 10 ਸਥਿਤ ਕਿਰਤੀ ਭਵਨ ਮੋਹਾਲੀ ਵਿਖੇ ਵੱਡੇ ਪੱਧਰ ’ਤੇ ਰੋਸ ਮਾਰਚ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਾਮੁੰਡਾ ਦੇਵੀ ਲੰਗਰ ਕਮੇਟੀ ਭਦੌੜ ਦਾ ਹਿਮਾਚਲ ਪ੍ਰਦੇਸ਼ ਦੇ ਪ੍ਰਬੰਧਕਾਂ ਵਲੋਂ ਸਨਮਾਨ ਅਗਲੀ ਖ਼ਬਰ ਵਾਹਿਨੂਰ ਸਿੰਘ ਪਿਤਾ : ਵਿੱਕੀ/ਮਾਤਾ : ਰਜਿੰਦਰ ਕੌਰ ਵਾਸੀ : ਬਰਨਾਲਾ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ
Ad Position 24