29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਅੱਜ

ਹੰਡਿਆਇਆ, 28 ਅਗਸਤ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 29-08-2026
ਹੰਡਿਆਇਆ, 28 ਅਗਸਤ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਪ੍ਰਚਾਰਕ ਭਾਈ ਕੁਲਵੰਤ ਸਿੰਘ ਭੈਣੀ ਫੱਤਾ ਗੁਰਮਤਿ ਵਿਚਾਰਾਂ ਰਾਹੀਂ ਅਤੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੀਵਾਨਾ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਆਰ.ਪੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ
Ad Position 24