30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਫਿਜ਼ੀਕਲ ਵਿਭਾਗ ਮੁਖੀ ਪ੍ਰੋ: ਕੁਲਬੀਰ ਸਿੰਘ ਅਤੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਫਿਜ਼ੀਕਲ ਵਿਭਾਗ ਮੁਖੀ ਪ੍ਰੋ: ਕੁਲਬੀਰ ਸਿੰਘ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ, ਡਾ: ਨਿਰਪਾਲ ਸਿੰਘ ਦੀ ਦੇਖ ਰੇਖ ਹੇਠ ਕਾਲਜ ਕੈਂਪਸ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ। ਇਸ ਵਿਦਿਆਰਥੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ। ਇਸ ਮੌਕੇ ਸਮੂਹ ਐੱਨ.ਐੱਸ.ਐੱਸ ਵਲੰਟੀਅਰਜ਼, ਫਿਜ਼ੀਕਲ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੀ ਚੋਣ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਹੋਈ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਕੀਤਾ ਹਾਸਿਲ
Ad Position 24