30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐੱਸ.ਬੀ.ਐੱਸ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਐੱਸ. ਬੀ.

Ad Position 21
No active advertisement
ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਹਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਤੇ ਮੀਨਾਕਸ਼ੀ ਦੀ ਅਗਵਾਈ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਰੱਖੜਾ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਬੱਚਿਆਂ ਵਲੋਂ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਉੱਤੇ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਉਪਰੰਤ ਲੜਕੀਆਂ ਦੇ ਸੁੰਦਰ ਰੱਖੜੀ ਅਤੇ ਲੜਕਿਆਂ ਦੇ ਸੁੰਦਰ ਗਿਫ਼ਟ ਬਣਾਉਣ ਦੇ ਮੁਕਾਬਲੇ ਹੋਏ। ਜੇਤੂ ਬੱਚਿਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਸਮੂਹਿਕ ਅਰਦਾਸ ਕਰਵਾਈ ਅਗਲੀ ਖ਼ਬਰ ਆਰੀਆ ਭੱਟ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ
Ad Position 24