01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ ਅਤੇ ਗਗਨਜੀਤ ਸਿੰਘ ਬਰਨਾਲਾ ਨੂੰ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਹਲਕਾ ਲਹਿਰਾਗਾਗਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਹਲਕਾ ਸੁਨਾਮ ਅਤੇ ਸਾਬਕਾ ਵਿਧਾਇਕ ਸ: ਗਗਨਜੀਤ ਸਿੰਘ ਬਰਨਾਲਾ ਨੂੰ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ’ਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ, ਸੂਬਾ ਸਕੱਤਰ ਹਰਦੀਪ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਸਰਬਜੀਤ ਸਿੰਘ ਢਿੱਲੋਂ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਸੂਬਾ ਜਥੇਬੰਦਕ ਸਕੱਤਰ ਅਮਰ ਸਿੰਘ ਬੀ.

Ad Position 21
No active advertisement
ਸ: ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ: ਗਗਨਜੀਤ ਸਿੰਘ ਬਰਨਾਲਾ। 01-09-2026
ਬਰਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਹਲਕਾ ਲਹਿਰਾਗਾਗਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਹਲਕਾ ਸੁਨਾਮ ਅਤੇ ਸਾਬਕਾ ਵਿਧਾਇਕ ਸ: ਗਗਨਜੀਤ ਸਿੰਘ ਬਰਨਾਲਾ ਨੂੰ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ’ਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ, ਸੂਬਾ ਸਕੱਤਰ ਹਰਦੀਪ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਸਰਬਜੀਤ ਸਿੰਘ ਢਿੱਲੋਂ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਸੂਬਾ ਜਥੇਬੰਦਕ ਸਕੱਤਰ ਅਮਰ ਸਿੰਘ ਬੀ.ਏ., ਅਜੀਤ ਸਿੰਘ ਕੁਤਬਾ, ਕਰਨੈਲ ਸਿੰਘ ਠੁੱਲੀਵਾਲ, ਅਜੈਬ ਸਿੰਘ ਸਿੱਧੂ, ਰੂਬਲ ਗਿੱਲ ਕੈਨੇਡਾ, ਰਾਜਾ ਬੀਹਲਾ, ਸੂਬਾ ਡੈਲੀਗੇਟ ਡਾ: ਸੰਦੀਪ ਸਿੰਘ ਢਿੱਲਵਾਂ, ਗੁਰਜੀਤ ਸਿੰਘ ਖੁੱਡੀ, ਅਮਨਦੀਪ ਸਿੰਘ ਜੋਨੀ ਧੂਰਕੋਟ, ਮਹਿੰਦਰ ਸਿੰਘ ਚੁਹਾਣਕੇ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਜਟਾਣਾ ਧਨੌਲਾ, ਜਗਸੀਰ ਸਿੰਘ ਭੋਲਾ ਛੀਨੀਵਾਲ, ਸਰਕਲ ਪ੍ਰਧਾਨ ਨੰਬਰਦਾਰ ਬਲਵੰਤ ਸਿੰਘ ਤਪਾ, ਸਰਕਲ ਪ੍ਰਧਾਨ ਬਹਾਦਰ ਸਿੰਘ ਰੂੜੇਕੇ, ਸਰਕਲ ਪ੍ਰਧਾਨ ਸੁਰਜੀਤ ਸਿੰਘ ਕੁਰੜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਖੰਨਾ, ਰਜਿੰਦਰਪਾਲ ਸ਼ਰਮਾ , ਮੋਹਣਾ ਮਹਿਤਾ, ਭੂਰਾ ਸਿੰਘ ਕਾਹਨੇਕੇ, ਮਲਕੀਤ ਸਿੰਘ ਕਾਹਨੇਕੇ, ਸ਼ਿੰਗਾਰਾ ਸਿੰਘ ਰਾਜੀਆ, ਬਹਾਦਰ ਸਿੰਘ ਧੂਰਕੋਟ, ਸੁਖਮਹਿੰਦਰ ਸਿੰਘ ਪੱਖੋ ਜ਼ਿਲ੍ਹਾ ਡੈਲੀਗੇਟ, ਲੈਕ: ਜਗਮੇਲ ਸਿੰਘ ਪੱਖੋ, ਦਰਸ਼ਨਪਾਲ ਸਿੰਘ ਸਾਬਕਾ ਸਰਪੰਚ, ਡਾ: ਨਿਰਮਲ ਸਿੰਘ ਪੱਖੋ, ਦਰਸ਼ਨ ਸਿੰਘ ਢਿੱਲਵਾਂ, ਬੰਤ ਸਿੰਘ ਕੁਤਬਾ, ਹਰੀ ਸਿੰਘ ਮਹਿਲ ਕਲਾਂ, ਪ੍ਰਧਾਨ ਸੁਰਜੀਤ ਸਿੰਘ ਸੰਧੂ, ਨਾਜਰ ਸਿੰਘ ਸੰਧੂ, ਸਾਧੂ ਸਿੰਘ ਧਾਲੀਵਾਲ, ਹਰਦੇਵ ਸਿੰਘ ਕੁਰੜ, ਹਰੀ ਬਾਵਾ ਭਦੌੜ, ਡਾ: ਬੱਬੂ ਉਪਲੀ, ਦੀਪੀ ਉਪਲੀ, ਮਨੀਸ਼ ਬਾਂਸਲ ਧਨੌਲਾ, ਮੈਂਬਰ ਸੁਸਾਇਟੀ ਬਲਜੀਤ ਸਿੰਘ ਔਲਖ, ਸਤਨਾਮ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਚੀਨਾ ਮਹਿਲ ਕਲਾਂ, ਰਾਜਿੰਦਰਪਾਲ ਸਿੰਘ ਬਿੱਟੂ ਆਦਿ ਆਗੂਆਂ ਨੇ ਸ: ਢੀਂਡਸਾ, ਭਾਈ ਲੌਂਗੋਵਾਲ, ਸ: ਬਰਨਾਲਾ ਦੇ ਕੁਆਰਡੀਨੇਟਰ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਦਿਨ-ਦਿਹਾੜੇ ਫਲ ਫਰੂਟ ਵਿਕਰੇਤਾ ਦੇ ਘਰ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਸਿਰਸਾ ਸਤਿਸੰਗ ਘਰ ਤੇ ਓਵਰਬ੍ਰਿਜ ਦੇ ਨੇੜੇ ਸਰਵਿਸ ਲਾਇਨ ’ਤੇ ਖੜ੍ਹਾ ਗੰਦਾ ਪਾਣੀ ਲੰਘਣ ਵਾਲੇ ਮੁਸਾਫਰਾਂ ਲਈ ਬਣਿਆ ਨਾਸੂਰ
Ad Position 24