03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਦਿਹਾੜਾ

ਤਪਾ ਮੰਡੀ, 1 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਕੀਰਤਨ ਕੀਤਾ ਗਿਆ। ਜਿਸ ਨੂੰ ਸ਼ਿਆਮ ਪ੍ਰਚਾਰ ਮੰਡਲ ਵਲੋਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਪਾ ਮੰਡੀ, 1 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਕੀਰਤਨ ਕੀਤਾ ਗਿਆ। ਜਿਸ ਨੂੰ ਸ਼ਿਆਮ ਪ੍ਰਚਾਰ ਮੰਡਲ ਵਲੋਂ ਕੀਤਾ ਗਿਆ। ਜਿਸ ਵਿਚ ਕ੍ਰਿਸ਼ਨ ਭਗਵਾਨ ਅਤੇ ਰਾਧਾ ਰਾਣੀ ਦੇ ਭਜਨ ਗਾਏ ਗਏ ਜਿਨ੍ਹਾਂ ਨੇ ਭਗਤਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ ਆਰਤੀ ਤੋਂ ਬਾਅਦ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਹਰੀਸ਼ ਮਿੱਤਲ ਗੋਸ਼ਾ, ਸੁਰੇਸ਼ ਮਿੱਤਲ, ਰਾਜੂ ਸੈਂਟਰੀ ਵਾਲਾ, ਕਰਨ ਮਿੱਤਲ, ਰਿੰਕੂ ਮੌੜ, ਰਕੇਸ਼ ਸਿੰਗਲਾ, ਲਾਡੀ, ਬੀਰਬਲ, ਸੁਭਾਸ਼ ਕਾਂਸਲ, ਭਾਰਤ ਭੂਸ਼ਨ ਬਾਂਸਲ, ਮੰਦਰ ਪੁਜਾਰੀ ਰਾਹੁਲ ਸ਼ਰਮਾ, ਕੈਲਾਸ਼, ਅਜੇ ਬੌਬੀ ਅਤੇ ਮੰਦਰ ਦੀ ਮਹਿਲਾ ਕੀਰਤਨ ਮੰਡਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕੌਹਰੀਆਂ ਵਿਖੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਸਕੇਟਿੰਗ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ
Ad Position 24