03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਦਰ ਟੀਚਰ ਸਕੂਲ ਦੇ ਸੋਹਮ ਗਰਗ ਨੇ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀ ਸੋਹਮ ਗਰਗ ਜਮਾਤ ਪੰਜਵੀਂ ਨੇ 13ਵੀਂ ਕੀਉ ਰਿਨ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ’ਚ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ । ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਸੋਹਮ ਗਰਗ ਨੇ ਅੰਡਰ 10 ਸਾਲ ਅਤੇ -28 ਕਿੱਲੋਗ੍ਰਾਮ ਭਾਰ ਵਰਗ ’ਚ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀ ਸੋਹਮ ਗਰਗ ਜਮਾਤ ਪੰਜਵੀਂ ਨੇ 13ਵੀਂ ਕੀਉ ਰਿਨ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ’ਚ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ । ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਸੋਹਮ ਗਰਗ ਨੇ ਅੰਡਰ 10 ਸਾਲ ਅਤੇ -28 ਕਿੱਲੋਗ੍ਰਾਮ ਭਾਰ ਵਰਗ ’ਚ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ । ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਦਲਜੀਤ ਸਿੰਘ, ਸਕੂਲ ਦੇ ਪ੍ਰਬੰਧਕਾਂ, ਸਕੂਲ ਸਟਾਫ਼ ਨੇ ਵਿਦਿਆਰਥੀ ਸੋਹਮ ਗਰਗ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਨਿੰਦਰ ਸਿੰਘ ਨੇ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
Ad Position 24