02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਡਵੋਕੇਟ ਗਿੰਦੀ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀਵਾਨਾ ਦਾ ਸਨਮਾਨ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਬਰਨਾਲਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵਲੋਂ ਨਵ-ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੀਵਾਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਬੀਬੀ ਬਲਵਿੰਦਰ ਕੌਰ ਦੀਵਾਨਾ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਲਾਈ ਹੈ, ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਬਰਨਾਲਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵਲੋਂ ਨਵ-ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੀਵਾਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਬੀਬੀ ਬਲਵਿੰਦਰ ਕੌਰ ਦੀਵਾਨਾ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਲਾਈ ਹੈ, ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੀ। ਉਨ੍ਹਾਂ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਮੀਤ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਕੇਵਲ ਸਿੰਘ ਸਾਬਕਾ ਸਰਪੰਚ ਜੰਗੀਆਣਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਠੀਕਰੀਵਾਲਾ ਜਨਰਲ ਸਕੱਤਰ, ਬਾਬਾ ਜੱਗੀ ਪੰਧੇਰ, ਗੁਰਮੇਲ ਸਿੰਘ ਸੰਧੂ ਪੱਤੀ ਸਕੱਤਰ, ਪੂਰਨ ਸਿੰਘ ਗੰਡੇਵਾਲ ਸਕੱਤਰ, ਜਸਵੀਰ ਸਿੰਘ ਬਲਾਕ ਪ੍ਰਧਾਨ ਸ਼ੇਰਪੁਰ, ਨੈਬ ਸਿੰਘ ਚੀਮਾ ਬਲਾਕ ਪ੍ਰਧਾਨ ਟੱਲੇਵਾਲ, ਗੁਰਮੇਲ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਲਖਬੀਰ ਸਿੰਘ ਮਠਾੜੂ, ਬੇਅੰਤ ਸਿੰਘ ਗੰਡੇਵਾਲ, ਬਿੰਦਰਪਾਲ ਕੌਰ ਸ਼ਹਿਣਾ, ਦਰਸ਼ਨ ਸਿੰਘ ਵਿਧਾਤੇ, ਬਲਦੇਵ ਸਿੰਘ ਚੀਮਾ, ਬਲਦੇਵ ਸਿੰਘ ਗੰਡੇਵਾਲ, ਗੁਰਜਿੰਦਰ ਕੌਰ ਵਿਧਾਤੇ ਇਕਾਈ ਪ੍ਰਧਾਨ, ਵੀਰਪਾਲ ਕੌਰ ਖ਼ਾਲਸਾ, ਸਤਨਾਮ ਸਿੰਘ ਮਹਿਲ ਕਲਾਂ, ਬਾਬਾ ਬਾਬੂ ਸਿੰਘ ਪੰਜਗਰਾਈਆਂ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਜ਼ਿਲ੍ਹਾ ਜੇਲ੍ਹ ਬਰਨਾਲਾ ਵਾਸਤੇ ਐਂਬੂਲੈਂਸ ਦਿੱਤੀ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 6 ਨੂੰ
Ad Position 24