05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰੂੜੇਕੇ ਕਲਾਂ, 4 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮੂਹ ਸੰਸਥਾ ਦੀਆਂ ਦੀਵਾਰਾਂ ਨੂੰ ਰੰਗ ਬਿਰੰਗੇ ਗ਼ੁਬਾਰਿਆਂ ਝੰਡਿਆਂ ਤੇ ਮਟਕੀਆਂ ਨਾਲ ਖ਼ੂਬ ਸਜਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ, ਸੁਦਾਮਾ ਅਤੇ ਗੋਪੀਆਂ ਦੇ ਸੁੰਦਰ ਰੂਪਾਂ ਵਿਚ ਸਿਰਾਂ ਤੇ ਮੋਰ ਪੰਖ ਮੁਕਟ ਪਾ ਕੇ ਹੱਥਾਂ ਵਿਚ ਬੰਸਰੀਆਂ ਫੜ ਕੇ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਾਰਥਨਾ ਸਭਾ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾ ਦੇ ਆਧਾਰਿਤ ਨਾਟਕ, ਭਜਨ ਤੇ ਡਾਂਸ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ, ਕੋਆਰਡੀਨੇਟਰ ਨਰਿੰਦਰ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੱਲੀਆਂ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਇਕਾਈ ਦਾ ਪੁਨਰਗਠਨ ਅਗਲੀ ਖ਼ਬਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਬਿਜਾਏ ਸੱਤਾਧਿਰ ਦੇ ਆਗੂ ਸਿਰਫ਼ ਡਰਾਮੇਬਾਜ਼ੀ ਤੱਕ ਸੀਮਤ-ਮੱਖਣ ਸ਼ਰਮਾ
Ad Position 24