07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ

ਜਖੇਪਲ, 6 ਸਤੰਬਰ (ਮੇਜਰ ਸਿੰਘ ਸਿੱਧੂ) - ਭਾਜਪਾ ਜਿਲ੍ਹਾ ਕਿਸਾਨ ਮੋਰਚਾ ਸੰਗਰੂਰ 2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਨੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਕੇ ਕੀਤੀ ਗਈ ਕਥਿਤ ਬੇਤਹਾਸ਼ਾ ਕੁੱਟਮਾਰ ਅਤੇ ਤਸ਼ਦਦ ਦੀ ਸਖਤ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਤੋਂ ਸਵਾਲ ਪੁੱਛਣਾ ਆਪਣੀ ਅਸਹਿਮਤੀ ਪ੍ਰਗਟ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜਖੇਪਲ, 6 ਸਤੰਬਰ (ਮੇਜਰ ਸਿੰਘ ਸਿੱਧੂ) - ਭਾਜਪਾ ਜਿਲ੍ਹਾ ਕਿਸਾਨ ਮੋਰਚਾ ਸੰਗਰੂਰ 2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਨੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਕੇ ਕੀਤੀ ਗਈ ਕਥਿਤ ਬੇਤਹਾਸ਼ਾ ਕੁੱਟਮਾਰ ਅਤੇ ਤਸ਼ਦਦ ਦੀ ਸਖਤ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਤੋਂ ਸਵਾਲ ਪੁੱਛਣਾ ਆਪਣੀ ਅਸਹਿਮਤੀ ਪ੍ਰਗਟ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ । ਇਸ ਹੱਕ ਦੀ ਵਰਤੋਂ ਕਰਨ ਵਾਲੇ ਨਾਗਰਿਕ ਨੂੰ ਪੁਲਿਸ ਹਿਰਾਸਤ ’ਚ ਤਸ਼ੱਦਦ ਦਾ ਨਿਸਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ । ਇਸ ਦੀ ਸਖਤ ਨਿੰਦਿਆ ਕਰਦੇ ਹਾਂ ।
Ad Position 22
No active advertisement
ਪਿਛਲੀ ਖ਼ਬਰ 15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ ਕਿਰਤ ਵਿਭਾਗ ਮੋਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ... ਅਗਲੀ ਖ਼ਬਰ ਸੈਕੰਡਰੀ ਸਕੂਲ ਸ਼ਹਿਣਾ ਦੇ ਮੁਖੀ ਪਰਮਿੰਦਰ ਸਿੰਘ ਸਟੇਟ ਐਵਾਰਡ ਨਾਲ ਸਨਮਾਨਿਤ
Ad Position 24