06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਨਰਿੰਦਰ ਕੁਮਾਰ ਦਾ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਸਨਮਾਨ

ਤਪਾ ਮੰਡੀ, 6 ਸਤੰਬਰ (ਵਿਜੇ ਸ਼ਰਮਾ)- ਅਧਿਆਪਕ ਦਿਵਸ ਮੌਕੇ ਅਧਿਆਪਕ ਮਾਸਟਰ ਨਰਿੰਦਰ ਕੁਮਾਰ ਢਿੱਲਵਾਂ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਲਈ ਸਟੇਟ ਐਵਾਰਡ ਮਿਲਣ ਦੀ ਖ਼ੁਸ਼ੀ ਵਿਚ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਢਿੱਲਵਾਂ ਵਿਖੇ ਵਿਸ਼ੇਸ਼ ਸਨਮਾਨ ਗੁਰਦੁਆਰਾ ਸਾਹਿਬ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਰਸੀਵਰ ਕੁਲਦੀਪ ਸਿੰਘ ਨੇ ਕਿਹਾ ਕਿ ਮਾਸਟਰ ਨਰਿੰਦਰ ਕੁਮਾਰ ਨੇ ਆਪਣੀ ਮਿਹਨਤ ਨਾਲ ਸਿੱਖਿਆ ਦੇ ਖੇਤਰ ’ਚ ਵਿਸ਼ੇਸ਼ ਪਛਾਣ ਬਣਾਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਤਪਾ ਮੰਡੀ, 6 ਸਤੰਬਰ (ਵਿਜੇ ਸ਼ਰਮਾ)- ਅਧਿਆਪਕ ਦਿਵਸ ਮੌਕੇ ਅਧਿਆਪਕ ਮਾਸਟਰ ਨਰਿੰਦਰ ਕੁਮਾਰ ਢਿੱਲਵਾਂ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਸ਼ੇਸ਼ ਯੋਗਦਾਨ ਲਈ ਸਟੇਟ ਐਵਾਰਡ ਮਿਲਣ ਦੀ ਖ਼ੁਸ਼ੀ ਵਿਚ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਢਿੱਲਵਾਂ ਵਿਖੇ ਵਿਸ਼ੇਸ਼ ਸਨਮਾਨ ਗੁਰਦੁਆਰਾ ਸਾਹਿਬ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਰਸੀਵਰ ਕੁਲਦੀਪ ਸਿੰਘ ਨੇ ਕਿਹਾ ਕਿ ਮਾਸਟਰ ਨਰਿੰਦਰ ਕੁਮਾਰ ਨੇ ਆਪਣੀ ਮਿਹਨਤ ਨਾਲ ਸਿੱਖਿਆ ਦੇ ਖੇਤਰ ’ਚ ਵਿਸ਼ੇਸ਼ ਪਛਾਣ ਬਣਾਈ ਹੈ । ਮੈਨੇਜਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਮਾਸਟਰ ਨਰਿੰਦਰ ਕੁਮਾਰ ਨੂੰ ਇਸ ਸਟੇਟ ਐਵਾਰਡ ਦੀ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ। ਇਸ ਮੌਕੇ ਬਾਬਾ ਗੁਰਸੇਵਕ ਸਿੰਘ ਹੈੱਡ ਗ੍ਰੰਥੀ, ਤਰਲੋਕ ਸਿੰਘ ਕਲਰਕ, ਬਾਬਾ ਧਰਮਪ੍ਰੀਤ ਸਿੰਘ, ਜਸਪ੍ਰੀਤ ਸਿੰਘ ਨਿਹੰਗ, ਮਲਕੀਤ ਸਿੰਘ ਤਾਜੋਕੇ, ਭੋਲਾ ਸਿੰਘ ਦਰਾਜ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ਦਾ ਕੁੰਡਾ ਤੋੜ ਕੇ ਹਥਿਆਰਾਂ ਨਾਲ ਦਾਖਲ ਹੋਏ ਹਮਲਾਵਰ, 3 ਔਰਤਾਂ ਦੀ ਕੁੱਟਮਾਰ ਅਗਲੀ ਖ਼ਬਰ ਅਧਿਆਪਕ ਨਰਿੰਦਰ ਕੁਮਾਰ ਨੂੰ ਸਟੇਟ ਐਵਾਰਡ ਮਿਲਣ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ
Ad Position 24