09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਬਰਸੀ ਨੂੰ ਸਮਰਪਿਤ ਸੈਮੀਨਾਰ 12 ਨੂੰ

ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਸੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਸੀ.ਪੀ.ਆਈ (ਐਮ) ਵਲੋਂ ਪਾਰਟੀ ਦੇ ਸਾਬਕਾ ਕੌਮੀ ਜਨਰਲ ਸਕੱਤਰ ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਦੀ ਦੂਜੀ ਬਰਸੀ ਨੂੰ ਸਮਰਪਿਤ ਸੈਮੀਨਾਰ 12 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ ਅਤੇ ਜ਼ਿਲ੍ਹਾ ਸਕੱਤਰ ਮੈਂਬਰ ਕਾਮਰੇਡ ਰਜਿੰਦਰ ਸਿੰਘ ਕਾਹਨੇਕੇ ਨੇ ਦਿੱਤੀ ਤੇ ਦੱਸਿਆ ਕਿ ਸੈਮੀਨਾਰ ਵਿਚ ਮੁੱਖ ਬੁਲਾਰੇ ਡਾ: ਅਸ਼ੋਕ ਧਾਵਲੇ ਪੋਲਿਟ ਬਿਊਰੋ ਮੈਂਬਰ ਸੀ.ਪੀ.ਆਈ (ਐਮ), ਸ੍ਰੀ ਪਾਵਨ ਬਾਂਸਲ ਸਾਬਕਾ ਕੇਂਦਰੀ ਰੇਲਵੇ ਮੰਤਰੀ ਭਾਰਤ ਸਰਕਾਰ, ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ.ਪੀ.ਆਈ (ਐਮ), ਕਾਮਰੇਡ ਨਿਰਮਲ ਸਿੰਘ ਧਾਲੀਵਾਲ ਸਕੱਤਰ ਸੀ.ਪੀ.ਆਈ ਪੰਜਾਬ ਅਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਕਾਂਗਰਸੀ ਵਿਧਾਇਕ ਬਰਨਾਲਾ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮੋਹਾਲੀ ਸਟੇਡੀਮਅ ਵਿਖੇ ਕ੍ਰਿਕਟ ਮੈਚ ਦੇਖਿਆ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਸਫਲਤਾ ‘ਆਪ’ ਸਰਕਾਰ ਨੂੰ ਨਹੀਂ ਆ ਰਹੀ ਰਾਸ-ਬਿੱਟੂ ਦੀਵਾਨਾ
Ad Position 24