13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ- ਬਾਠ

ਹੰਡਿਆਇਆ, 9 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮੌਜੂਦਾ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਗੁਰਦੀਪ ਸਿੰਘ ਬਾਠ ਨੇ ਹੰਡਿਆਇਆ ਵਿਖੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਉਪਰੰਤ ਕੀਤਾ ।

Ad Position 21
No active advertisement
ਅਜੀਤ ਡੈਸਕ 10-09-2026
ਹੰਡਿਆਇਆ, 9 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮੌਜੂਦਾ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਨਾ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਗੁਰਦੀਪ ਸਿੰਘ ਬਾਠ ਨੇ ਹੰਡਿਆਇਆ ਵਿਖੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਸਮਾਗਮ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਆਵਾਜ਼ ਚੁੱਕਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣਾ ਸੰਵਿਧਾਨ ਦੇ ਵਿਰੁੱਧ ਹੈ । ਇਸ ਮੌਕੇ ਸ: ਬਾਠ ਨੂੰ ਬਲਦੇਵ ਸਿੰਘ, ਮਨਦੀਪ ਕੁਮਾਰ, ਬਾਬਾ ਬੂਟਾ ਸਿੰਘ ਤੇ ਰਾਜ ਕੁਮਾਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸੈਂਬਰ ਖ਼ਾਨ, ਜਗਮੀਤ ਸਿੰਘ ਖ਼ਾਲਸਾ, ਡਾ: ਜਸਬੀਰ ਸਿੰਘ, ਡਾ: ਹਰਦੇਵ ਸਿੰਘ ਬਦਰਾ, ਡਾ: ਕੁਲਦੀਪ ਸਿੰਘ, ਵਿਕਾਸ ਕੁਮਾਰ, ਜਸਦੀਪ ਸਿੰਘ, ਵਿਜੇ ਕੁਮਾਰ, ਗੋਬਿੰਦ ਸਿੰਘ, ਸੁਖਚੈਨ ਸਿੰਘ ਸਮੇਤ ਪਰਿਵਾਰਕ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੋਸਟਰ ਪਾੜਨਾ ਘਟੀਆ ਸੋਚ- ਧਰਮ ਸਿੰਘ ਫ਼ੌਜੀ ਅਗਲੀ ਖ਼ਬਰ ਸੜਕ ’ਤੇ ਜ਼ਿਆਦਾ ਟਰੈਫ਼ਿਕ ਹੋਣ ਕਾਰਨ ਰੋਜ਼ਾਨਾ ਵਾਪਰ ਰਹੇ ਹਾਦਸੇ-ਕੈਪਟਨ ਸਿੱਧੂ
Ad Position 24