13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਦਰ ਟੀਚਰ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ

ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਦਾਦਾ-ਦਾਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਦਾਦਾ-ਦਾਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਦਾਦਾ - ਦਾਦੀ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਜੇਤੂ ਬੱਚਿਆਂ ਤੇ ਉਨ੍ਹਾਂ ਦੇ ਦਾਦਾ-ਦਾਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ ਨਵੀਂ ਮੁੱਖ ਅਧਿਆਪਕਾ ਨੇ ਸੰਭਾਲਿਆ ਅਹੁਦਾ
Ad Position 24