12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਵੈਦ ਮੰਡਲ ਬਰਨਾਲਾ ਦੀ ਮੀਟਿੰਗ ਭਲਕੇ

ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਵੈਦ ਮੰਡਲ ਬਰਨਾਲਾ ਦੀ ਇਕ ਜ਼ਰੂਰੀ ਮੀਟਿੰਗ ਮਿਤੀ 13 ਸਤੰਬਰ ਨੂੰ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵੈਦ ਕੌਰ ਚੰਦ ਸ਼ਰਮਾ ਨੇ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 1 ਵਜੇ ਪਰਸ ਰਾਮ ਮੰਦਿਰ, ਸਰਕਾਰੀ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਗਲੀ, ਵਾਈ ਐਸ ਸਕੂਲ ਦੀ ਬੈਕ ਸਾਈਡ ਵਿਖੇ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਰਨਾਲਾ, 11 ਸਤੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਵੈਦ ਮੰਡਲ ਬਰਨਾਲਾ ਦੀ ਇਕ ਜ਼ਰੂਰੀ ਮੀਟਿੰਗ ਮਿਤੀ 13 ਸਤੰਬਰ ਨੂੰ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵੈਦ ਕੌਰ ਚੰਦ ਸ਼ਰਮਾ ਨੇ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 1 ਵਜੇ ਪਰਸ ਰਾਮ ਮੰਦਿਰ, ਸਰਕਾਰੀ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਗਲੀ, ਵਾਈ ਐਸ ਸਕੂਲ ਦੀ ਬੈਕ ਸਾਈਡ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵੈਦਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਅਤੇ ਸ੍ਰੀ ਧਨਵੰਤਰੀ ਭਗਵਾਨ ਦੀ ਜੈਯੰਤੀ ਮਨਾਉਣ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੱਸ ਬਾਡੀ ਵਰਕਸ਼ਾਪ ਦੇ ਮੁਲਾਜ਼ਮ ਨੇ ਲੈਣ-ਦੇਣ ਦੇ ਮਾਮਲੇ ’ਚ ਰਾਤ ਸਮੇਂ ਵਰਕਸ਼ਾਪ ਅੰਦਰ ਕੀਤੀ ਭੰਨਤੋੜ ਅਗਲੀ ਖ਼ਬਰ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਮੰਡੀ ਨੇ ਨਰਕ ਦਾ ਰੂਪ ਧਾਰਿਆ ਉੱਚ ਪੱਧਰੀ ਪੜਤਾਲ ਕਰਵਾ ਕੇ...
Ad Position 24