13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤੇ ਤਗਮੇ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-17 ਸਾਲ ਵਰਗ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਹੋਣਹਾਰ ਖਿਡਾਰੀਆਂ ਸਾਹਿਬਜੋਤ ਸਿੰਘ ਅਤੇ ਸਹਿਜਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਅੰਡਰ-17 ਸਾਲ ਵਰਗ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਹੋਣਹਾਰ ਖਿਡਾਰੀਆਂ ਸਾਹਿਬਜੋਤ ਸਿੰਘ ਅਤੇ ਸਹਿਜਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਜਿਸ ਸਦਕਾ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਸਟਾਫ਼ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰ ਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਹਸਪਤਾਲ ’ਚ ‘ਮੈਥਾਡੋਨ ਮੈਂਟੀਨੈਂਸ ਥੈਰੇਪੀ ਕਲੀਨਿਕ’ ਦੀ ਸ਼ੁਰੂਆਤ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24