12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਸੰਮਤੀ ਚੇਅਰਮੈਨ ਨਿਰਮਲ ਸਿੰਘ ਖੁੱਡੀ ਨੂੰ ਸਦਮਾ, ਦਾਦੀ ਦਾ ਦਿਹਾਂਤ

ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਬਲਾਕ ਸੰਮਤੀ ਬਰਨਾਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਖੁੱਡੀ ਦੀ ਦਾਦੀ ਤੇ ਤਿਰਲੋਕ ਸਿੰਘ, ਹਰਮੇਲ ਸਿੰਘ, ਮਲਕੀਤ ਸਿੰਘ ਤੇ ਬਲਜੀਤ ਸਿੰਘ ਦੀ ਮਾਤਾ ਅਜਮੇਰ ਕੌਰ (106) ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਬਲਾਕ ਸੰਮਤੀ ਬਰਨਾਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਖੁੱਡੀ ਦੀ ਦਾਦੀ ਤੇ ਤਿਰਲੋਕ ਸਿੰਘ, ਹਰਮੇਲ ਸਿੰਘ, ਮਲਕੀਤ ਸਿੰਘ ਤੇ ਬਲਜੀਤ ਸਿੰਘ ਦੀ ਮਾਤਾ ਅਜਮੇਰ ਕੌਰ (106) ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੁੱਡੀ, ਸਾਬਕਾ ਸਰਪੰਚ ਜਗਸੀਰ ਸਿੰਘ ਤੇ ਗੁਰਮੇਲ ਸਿੰਘ ਜੱਸੀ, ਦਰਸ਼ਨ ਸਿੰਘ ਸਾਹੋਕੇ, ਰਾਮਪਿਆਰਾ ਸਿੰਘ ਗੁਰੂ, ਡਾ: ਅਜੈ ਸ਼ਰਮਾ, ਅਨਿਲ ਨਾਣਾ, ਜੇ.ਈ. ਜਗਦੇਵ ਸਿੰਘ, ਕਾਨੂੰਗੋ ਰਾਜ ਸਿੰਘ, ਇੰਸਪੈਕਟਰ ਅਵਤਾਰ ਸਿੰਘ, ਬਲਕਾਰ ਸਿੰਘ, ਗੁਰਸੰਗਤ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਬੇਅੰਤ ਸਿੰਘ, ਸਾਬਕਾ ਪੰਚ ਭੁਪਿੰਦਰ ਸਿੰਘ, ਸੰਮਤੀ ਮੈਂਬਰ ਯਾਦਵਿੰਦਰ ਸਿੰਘ ਬਾਜਵਾ, ਸਰਕਲ ਪ੍ਰਧਾਨ ਰਣਜੋਧ ਸਿੰਘ ਬਾਜਵਾ, ਗੁਰਨੈਬ ਸਿੰਘ ਬਾਜਵਾ, ਪ੍ਰਧਾਨ ਅਵਤਾਰ ਸਿੰਘ, ਗ੍ਰੰਥੀ ਹਰਦੇਵ ਸਿੰਘ ਆਦਿ ਸਮੇਤ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ। ਪਰਿਵਾਰ ਨਾਲ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਗਵਾਨ ਦਾਸ ਨੇ ਮਿੰਨੀ ਸਹਾਰਾ ਕਲੱਬ ਵਲੋਂ ਲਾਏ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਇੰਸ: ਲਖਵਿੰਦਰ ਸਿੰਘ ਨੇ ਐਸ.ਐਚ.ਓ ਥਾਣਾ ਧਨੌਲਾ ਦਾ ਚਾਰਜ ਸੰਭਾਲਿਆ
Ad Position 24