12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਵਲੋਂ 32 ਬੋਰ ਦੀ ਦੇਸੀ ਪਿਸਟਲ ਅਤੇ 2 ਕਾਰਤੂਸਾਂ ਸਮੇਤ ਤਿੰਨ ਵਿਅਕਤੀ ਕਾਬੂ

ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਗਰਚਾ ਰੋਡ ’ਤੇ ਕਿਸੇ ਅਣਜਾਣ ਜਗ੍ਹਾ ’ਤੇ ਬੈਠੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਤਿੰਨ ਵਿਅਕਤੀਆਂ ਨੂੰ 32 ਬੋਰ ਦੇਸੀ ਪਿਸਟਲ ਅਤੇ 2 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਗਰਚਾ ਰੋਡ ’ਤੇ ਕਿਸੇ ਅਣਜਾਣ ਜਗ੍ਹਾ ’ਤੇ ਬੈਠੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਤਿੰਨ ਵਿਅਕਤੀਆਂ ਨੂੰ 32 ਬੋਰ ਦੇਸੀ ਪਿਸਟਲ ਅਤੇ 2 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਪੁੱਤਰਾਨ ਗੁਰਮੇਲ ਸਿੰਘ ਵਾਸੀਅਨ ਬਰਨਾਲਾ ਅਤੇ ਸੌਕੀ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਲੇਲਵਾਲਾ (ਮਾਨਸਾ) ਨੇ ਇਕ ਗਰੋਹ ਬਣਾਇਆ ਹੋਇਆ ਹੈ ਜੋ ਕਿ ਬਰਨਾਲਾ ਏਰੀਏ ਨਜ਼ਦੀਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹਨ ਅਤੇ ਅੱਜ ਗਰਚਾ ਰੋਡ ’ਤੇ ਕਿਸੇ ਅਣਜਾਣ ਜਗ੍ਹਾ ’ਤੇ ਬੈਠੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਕੋਲ ਹਥਿਆਰ ਵੀ ਹਨ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਤਿੰਨੋ ਜਣਿਆਂ ਨੂੰ 32 ਬੋਰ ਦੇਸੀ ਪਿਸਟਲ ਅਤੇ 2 ਜਿੰਦਾ ਕਾਰਤੂਸ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਰਮਨਦੀਪ ਸਿੰਘ ਹਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਲੜਕੀ ਨੇ ਆਪਣੇ ਸਹੁਰੇ ਘਰ ਦੇ ਗੇਟ ਅੱਗੇ ਲਾਇਆ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦੌਰਾਨ 13798 ਕੇਸਾਂ ਦਾ ਨਿਪਟਾਰਾ
Ad Position 24