16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਾਈ.ਐਸ. ਜੈਨੇਟਿਕਸ ਪ੍ਰੀ-ਸਕੂਲ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ

ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)- ਵਾਈ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬਰਨਾਲਾ, 15 ਸਤੰਬਰ (ਅਸ਼ੋਕ ਭਾਰਤੀ)- ਵਾਈ.ਐਸ. ਜੈਨੇਟਿਕਸ ਪ੍ਰੀ ਸਕੂਲ ਬਰਨਾਲਾ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੂਜਾ ਅਰਚਨਾ ਕੀਤੀ ਗਈ ਅਤੇ ਭਗਵਾਨ ਗਣੇਸ਼ ਦਾ ਗੁਣਗਾਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਗਣੇਸ਼ ਚਤੁਰਥੀ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
Gakhal new [Copy P22]
Ad Position 22
ਪਿਛਲੀ ਖ਼ਬਰ ਸ੍ਰੀ ਆਦਿ ਸ਼ਕਤੀ ਰਾਮ-ਲੀਲ੍ਹਾ ਕਲੱਬ ਵਲੋਂ ਕੱਢੀ ਝੰਡਾ ਯਾਤਰਾ ਅਗਲੀ ਖ਼ਬਰ ਪਿੰਡ ਖ਼ਿਆਲੀ ਵਿਖੇ ਬਾਬਾ ਰਾਮ ਜੋਗੀ ਪੀਰ ਚੌਥ ਦਾ ਸਾਲਾਨਾ ਸਮਾਗਮ ਸੰਪੰਨ
Ad Position 24