16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਬਖਤਗੜ੍ਹ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕੱਲ੍ਹ ਤੋਂ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਪਿੰਡ ਬਖਤਗੜ੍ਹ ਦੇ ਉਦਾਸੀਨ ਡੇਰਾ ਬੀੜ ਵਾਲਾ ਗਊਸ਼ਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 18 ਤੋਂ 20 ਸਤੰਬਰ ਤੱਕ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਸਾਵਣ ਦਾਸ ਨੇ ਦਿੱਤੀ ਤੇ ਦੱਸਿਆ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਸੰਤ-ਮਹਾਂਪੁਰਸ਼ ਹਾਜ਼ਰੀ ਭਰਨਗੇ, ਜੋ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਦੇ ਜੀਵਨ, ਉਪਦੇਸ਼ਾਂ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਗੇ।

Ad Position 21
No active advertisement
ਅਜੀਤ ਡੈਸਕ 17-09-2026

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਹੈੱਡਮਾਸਟਰ ਸਰੂਪ ਚੰਦ ਦਾ ਦਿਹਾਂਤ, ਵੱਖ-ਵੱਖ ਆਗੂਆਂ ਨੇ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸੁਨਾਮ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਤੇ 6 ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫਤਾਰ
Ad Position 24