ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ
ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੁੱਡੀ)- ਡੇਰਾ ਦੀਵਾਨਿਆ ਕਿਲ੍ਹਾ ਪੱਤੀ ਹੰਡਿਆਇਆ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਨਿਰਮਲ ਦਾਸ, ਜਗਦੇਵ ਸਿੰਘ ਤੇ ਗੁਰਭਾਈ ਗੁਠਾਰੀ ਸਵਰਨਜੀਤ ਸਿੰਘ ਟੋਨੀ ਨੇ ਦੱਸਿਆ ਕਿ 20 ਸਤੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਅਜੀਤ ਡੈਸਕ
19-09-2026