19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਰਾਧਾ ਅਸ਼ਟਮੀ ਮੌਕੇ ਹਲਕਾ ਵਿਧਾਇਕ ਵਲੋਂ ਰੱਖਿਆ ਜਾਵੇਗਾ ਸ਼ੈੱਡ ਦਾ ਨੀਂਹ ਪੱਥਰ -ਰਵੀ ਮੌੜ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸੰਤ ਬਾਬਾ ਇੰਦਰ ਦਾਸ ਗਊਸ਼ਾਲਾ ਅਤੇ ਸੰਤ ਬਾਬਾ ਬਲਵੰਤ ਮੁਨੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਅੰਦਰਲੀ ਗਊਸ਼ਾਲਾ ਵਿਚ ਗਊਆਂ ਲਈ ਸ਼ੈੱਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਊ ਸੇਵਕ ਰਵੀ ਮੌੜ ਅਤੇ ਹੋਰਾਂ ਨੇ ਦੱਸਿਆ ਕਿ ਸੰਤ ਬਾਬਾ ਇੰਦਰ ਦਾਸ ਗਊਸ਼ਾਲਾ ਵਿਚ ਸ੍ਰੀ ਰਾਧਾ ਅਸ਼ਟਮੀ ਮੌਕੇ ਗਊਆਂ ਦੀ ਸਾਂਭ ਸੰਭਾਲ ਲਈ 45 & 70 ਫੁੱਟ ਦਾ ਸ਼ੈੱਡ ਦਾਨੀਆਂ ਸੱਜਣਾਂ ਦੇ ਸਹਿਯੋਗ ਨਾਲ ਬਣਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸੰਤ ਬਾਬਾ ਇੰਦਰ ਦਾਸ ਗਊਸ਼ਾਲਾ ਅਤੇ ਸੰਤ ਬਾਬਾ ਬਲਵੰਤ ਮੁਨੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਅੰਦਰਲੀ ਗਊਸ਼ਾਲਾ ਵਿਚ ਗਊਆਂ ਲਈ ਸ਼ੈੱਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਦਾ ਨੀਂਹ ਪੱਥਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਊ ਸੇਵਕ ਰਵੀ ਮੌੜ ਅਤੇ ਹੋਰਾਂ ਨੇ ਦੱਸਿਆ ਕਿ ਸੰਤ ਬਾਬਾ ਇੰਦਰ ਦਾਸ ਗਊਸ਼ਾਲਾ ਵਿਚ ਸ੍ਰੀ ਰਾਧਾ ਅਸ਼ਟਮੀ ਮੌਕੇ ਗਊਆਂ ਦੀ ਸਾਂਭ ਸੰਭਾਲ ਲਈ 45 & 70 ਫੁੱਟ ਦਾ ਸ਼ੈੱਡ ਦਾਨੀਆਂ ਸੱਜਣਾਂ ਦੇ ਸਹਿਯੋਗ ਨਾਲ ਬਣਾਇਆ ਜਾ ਰਿਹਾ ਹੈ। ਜਿਸ ਦਾ ਨੀਂਹ ਪੱਥਰ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਅਗਲੀ ਖ਼ਬਰ ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਚੰਦਰ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ-ਵਿਧਾਇਕ ਉੱਗੋਕੇ
Ad Position 24