20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 20 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਦੋ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਆਕਾਸ਼ਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਪਰਮਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ।

Ad Position 21
No active advertisement
ਅਜੀਤ ਡੈਸਕ 21-09-2026
ਬਰਨਾਲਾ, 20 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਦੋ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਆਕਾਸ਼ਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਪਰਮਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦੇ ਵੇਖਿਆ ਗਿਆ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਉਦਯੋਗਪਤੀ ਸੋਚ ਦੇ ਸਬੰਧ ’ਚ ਸੈਮੀਨਾਰ ਅਗਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ
Ad Position 24