24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਐਕਸਾਈਜ਼ ਦੇ ਕੇਸ ’ਚੋਂ ਨਾਮਜ਼ਦ ਬਰੀ

ਬਰਨਾਲਾ, 23 ਸਤੰਬਰ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਬਰਨਾਲਾ ਅਭਿਸ਼ੇਕ ਪਾਠਕ ਦੀ ਅਦਾਲਤ ਵਲੋਂ ਐਕਸਾਈਜ਼ ਦੇ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਨਾਮਜ਼ਦ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸੁਖਦੀਪ ਸਿੰਘ ਉਰਫ ਨੋਨਾ ਵਿਰੁੱਧ ਸਾਲ 2022 ਵਿਚ ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ 9 ਫਰਵਰੀ 2022 ਨੂੰ ਗ੍ਰਿਫਤਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਬਰਨਾਲਾ ਅਭਿਸ਼ੇਕ ਪਾਠਕ ਦੀ ਅਦਾਲਤ ਵਲੋਂ ਐਕਸਾਈਜ਼ ਦੇ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਨਾਮਜ਼ਦ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸੁਖਦੀਪ ਸਿੰਘ ਉਰਫ ਨੋਨਾ ਵਿਰੁੱਧ ਸਾਲ 2022 ਵਿਚ ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ 9 ਫਰਵਰੀ 2022 ਨੂੰ ਗ੍ਰਿਫਤਾਰ ਕੀਤਾ ਗਿਆ। ਕਰੀਬ 4 ਸਾਲ ਤੋਂ ਵਧੇਰੇ ਸਮਾਂ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਮਾਨਤ ’ਤੇ ਜਮ੍ਹਾਂ ਪਾਸਪੋਰਟ ਦਾ ਨਵੀਨੀਕਰਨ ਕਰਵਾਉਣ ਤੋਂ ਨਹੀਂ ਰੋਕਿਆ ਜਾ ਸਕਦਾ - ਹਾਈ ਕੋਰਟ ਅਗਲੀ ਖ਼ਬਰ ਰਾਮਲੀਲ੍ਹਾ ’ਚ ਝੰਡੇ ਦੀ ਰਸਮ ਤੋਂ ਬਾਅਦ ਹਨੂੰਮਾਨ ਚਾਲੀਸਾ ਦੇ ਪਾਠ ਕਰਵਾਏ
Ad Position 24