23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਥੇਦਾਰ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲੜੀ ਵਜੋਂ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵਲੋਂ 3 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਦਰਸ਼ਨ ਸਿੰਘ ਅਜ਼ਾਦ ਨਗਰ ਬਰਨਾਲਾ, ਸੁਖਵਿੰਦਰ ਕੌਰ ਪਤਨੀ ਚਮਕੌਰ ਸਿੰਘ ਅਜ਼ਾਦ ਨਗਰ ਤਰਕਸ਼ੀਲ ਚੌਕ ਬਰਨਾਲਾ ਅਤੇ ਅਮਨਦੀਪ ਕੌਰ ਪਤਨੀ ਸਵ: ਜਗਸੀਰ ਸਿੰਘ ਵਾਸੀ ਹੰਡਿਆਇਆ ਰੋਡ ਬਰਨਾਲਾ ਨੂੰ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲੜੀ ਵਜੋਂ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵਲੋਂ 3 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਦਰਸ਼ਨ ਸਿੰਘ ਅਜ਼ਾਦ ਨਗਰ ਬਰਨਾਲਾ, ਸੁਖਵਿੰਦਰ ਕੌਰ ਪਤਨੀ ਚਮਕੌਰ ਸਿੰਘ ਅਜ਼ਾਦ ਨਗਰ ਤਰਕਸ਼ੀਲ ਚੌਕ ਬਰਨਾਲਾ ਅਤੇ ਅਮਨਦੀਪ ਕੌਰ ਪਤਨੀ ਸਵ: ਜਗਸੀਰ ਸਿੰਘ ਵਾਸੀ ਹੰਡਿਆਇਆ ਰੋਡ ਬਰਨਾਲਾ ਨੂੰ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੇ ਹਲਕਾ ਇੰਚਾਰਜ ਬੀਬੀ ਅਨੀਤਾ ਮੱਟੂ, ਬੇਅੰਤ ਸਿੰਘ ਧਾਲੀਵਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24