24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੇਂਦਰੀ ਸਭਾ (ਸੇਖੋਂ) ਦਾ ਜਨਰਲ ਇਜਲਾਸ 27 ਨੂੰ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਕੇਂਦਰੀ ਲੇਖਕ ਸਭਾ (ਸੇਖੋਂ ਰਜਿ:) ਦਾ ਜਨਰਲ ਇਜਲਾਸ 27 ਸਤੰਬਰ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਾ: ਜੋਗਿੰਦਰ ਸਿੰਘ ਨਿਰਾਲਾ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ 10 ਵਜੇ ਪੰਜਾਬੀ ਭਵਨ ਲੁਧਿਆਣਾ ਦੇ ਸੈਮੀਨਾਰ ਹਾਲ ਵਿਚ ਸ਼ੁਰੂ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਸ੍ਰੀ ਪਵਨ ਹਰਚੰਦਪੁਰੀ ਕਰਨਗੇ ਅਤੇ ਸਮਾਗਮ ਦੀ ਨਿਗਰਾਨੀ ਸਭਾ ਦੇ ਸਰਪ੍ਰਸਤ ਪ੍ਰਸਿੱਧ ਨਾਵਲਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਕਰਨਗੇ।

Ad Position 21
No active advertisement
ਅਜੀਤ ਡੈਸਕ 25-09-2026
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਕੇਂਦਰੀ ਲੇਖਕ ਸਭਾ (ਸੇਖੋਂ ਰਜਿ:) ਦਾ ਜਨਰਲ ਇਜਲਾਸ 27 ਸਤੰਬਰ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਾ: ਜੋਗਿੰਦਰ ਸਿੰਘ ਨਿਰਾਲਾ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ 10 ਵਜੇ ਪੰਜਾਬੀ ਭਵਨ ਲੁਧਿਆਣਾ ਦੇ ਸੈਮੀਨਾਰ ਹਾਲ ਵਿਚ ਸ਼ੁਰੂ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਸ੍ਰੀ ਪਵਨ ਹਰਚੰਦਪੁਰੀ ਕਰਨਗੇ ਅਤੇ ਸਮਾਗਮ ਦੀ ਨਿਗਰਾਨੀ ਸਭਾ ਦੇ ਸਰਪ੍ਰਸਤ ਪ੍ਰਸਿੱਧ ਨਾਵਲਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਕਰਨਗੇ। ਸਭਾ ਦੇ ਜਨਰਲ ਸਕੱਤਰ ਸੰਧੂ ਵਰਿਆਣਵੀ ਪਿਛਲੇ ਤਿੰਨ ਸਾਲਾਂ ਦੀਆਂ ਸਰਗਰਮੀਆਂ ਦੀ ਰਿਪੋਰਟ ਅਤੇ ਲੇਖਾ ਜੋਖਾ ਪੇਸ਼ ਕਰਨਗੇ। ਪ੍ਰਧਾਨਗੀ ਮੰਡਲ ਵਲੋਂ ਪੰਜਾਬ ਵਿਚ ਸਮਾਗਮ ਮੰਡਲੀਆਂ ਅਤੇ ਲੋਕ ਸੰਗੀਤ ਮੰਡਲੀਆਂ ਦਾ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਏਲੈਂਟਾ ਮਾਰਟ ਉੱਪਰ ਛਾਪੇਮਾਰੀ, 36 ਲੀਟਰ ਦੇਸੀ ਘਿਓ ਕੀਤਾ ਜ਼ਬਤ ਐਫ.ਐਸ.ਐਸ.ਏ.ਆਈ. ਲਾਇਸੰਸ ਦੀ... ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
Ad Position 24