30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਉੱਗੋਕੇ ਵਿਖੇ ਭਗਤ ਰਵਿਦਾਸ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ

ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਵਸ ਨੂੰ ਸਮਰਪਿਤ ਪਿੰਡ ਉੱਗੋਕੇ ਦੇ ਗੁਰਦੁਆਰਾ ਸਿੱਧਸਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 2 ਤੋਂ 4 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਰਪੰਚ ਰਾਮ ਸਿੰਘ ਦਿਉਲ ਨੇ ਦੱਸਿਆ ਕਿ ਬਾਬਾ ਭਰਪੂਰ ਸਿੰਘ ਸੇਖਾ ਝਲੂਰ ਵਾਲੇ ਧਾਰਮਿਕ ਦੀਵਾਨਾ ਸਜਾਉਣਗੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਵੱਖ-ਵੱਖ ਆਗੂ ਭਗਤ ਰਵਿਦਾਸ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

Ad Position 21
No active advertisement
ਅਜੀਤ ਡੈਸਕ 30-09-2026

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ, ਪੋਸਟਰ ਕੀਤਾ ਜਾਰੀ ਅਗਲੀ ਖ਼ਬਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਗੱਡੀ ਸੜਕ ਹਾਦਸੇ ’ਚ ਨੁਕਸਾਨੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ
Ad Position 24