01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਮਾਜ ਸੇਵੀ ਜਥੇਬੰਦੀਆਂ ਵਲੋਂ ਥਾਣਾ ਮੁਖੀ ਰੂੜੇਕੇ ਕਲਾਂ ਦੇ ਇੰਸਪੈਕਟਰ ਗੁਰਮੰਦਰ ਸਿੰਘ ਦਾ ਸਨਮਾਨ

ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੰਦਰ ਸਿੰਘ ਨੂੰ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਸੰਤ ਬਾਬਾ ਚਰਨਪੁਰੀ ਤੇ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਜ ਸੇਵੀ ਆਗੂ ਲੈਕਚਰਾਰ ਜਗਮੇਲ ਸਿੰਘ ਸਮਰਾ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਬਲਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਮੁਖੀ ਰੂੜੇਕੇ ਕਲਾਂ ਵਲੋਂ ਵਧੀਆ ਪ੍ਰਸ਼ਾਸਨਿਕ ਪ੍ਰਬੰਧਕ ਅਤੇ ਚੰਗੇ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੰਦਰ ਸਿੰਘ ਨੂੰ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਸੰਤ ਬਾਬਾ ਚਰਨਪੁਰੀ ਤੇ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਜ ਸੇਵੀ ਆਗੂ ਲੈਕਚਰਾਰ ਜਗਮੇਲ ਸਿੰਘ ਸਮਰਾ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਬਲਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਮੁਖੀ ਰੂੜੇਕੇ ਕਲਾਂ ਵਲੋਂ ਵਧੀਆ ਪ੍ਰਸ਼ਾਸਨਿਕ ਪ੍ਰਬੰਧਕ ਅਤੇ ਚੰਗੇ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ। ਇਲਾਕਾ ਨਿਵਾਸੀਆਂ ਦੇ ਹੋਏ ਝਗੜਿਆਂ ਦੇ ਆਪਸੀ ਰਾਜ਼ੀਨਾਮੇ ਕਰਵਾ ਕੇ ਇਲਾਕਾ ਨਿਵਾਸੀਆਂ ਦਾ ਆਪਸੀ ਪਿਆਰ ਵਧਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੂੰ ਥਾਣਾ ਰੂੜੇਕੇ ਕਲਾਂ ਵਿਖੇ ਪੂਰਾ ਮਾਨ ਸਨਮਾਨ ਮਿਲ ਰਿਹਾ ਹੈ। ਇਸ ਮੌਕੇ ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ ਅਤੇ ਕੋਆਰਡੀਨੇਟਰ ਗੁਰਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਲੋਂ ਪਿੰਗਲਵਾੜਾ ਵਿਖੇ ਕੱਪੜੇ ਤੇ ਫਲ ਵੰਡੇ ਅਗਲੀ ਖ਼ਬਰ ਭਿਆਨਕ ਬਿਮਾਰੀਆਂ ਕਾਰਨ ਸਕੇ ਭਰਾਵਾਂ ਦੀ ਮੌਤ, ਇਲਾਕੇ ’ਚ ਸੋਗ
Ad Position 24