30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਹੰਡਿਆਇਆ, 30 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਕਲਾਤਮਿਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇਹ ਮੁਕਾਬਲੇ ਕਰਵਾਏ ਗਏ ।

Ad Position 21
No active advertisement
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪੇਂਟਿੰਗ ਮੁਕਾਬਲਿਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਖੁੱਡੀ 01-10-2026
ਹੰਡਿਆਇਆ, 30 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਕਲਾਤਮਿਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇਹ ਮੁਕਾਬਲੇ ਕਰਵਾਏ ਗਏ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੰਗਾਂ ਦੀ ਸਹੀ ਵਰਤੋਂ, ਪੇਂਟਿੰਗ ਦੇ ਢੰਗ ਅਤੇ ਸਫ਼ਾਈ ਨਾਲ ਕੰਮ ਕਰਨ ਸਬੰਧੀ ਜਾਣਕਾਰੀ ਦਿੱਤੀ। ਜੇਤੂ ਵਿਦਿਆਰਥੀਆਂ ਨੂੰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਦੀ ਵਿਖੇ ਬਿਜਲੀ ਸਰਕਟ ਨਾਲ ਮਜ਼ਦੂਰ ਦੇ ਘਰ ਨੂੰ ਲੱਗੀ ਅੱਗ ਅੱਗ ਨਾਲ ਘਰੇਲੂ ਸਾਮਾਨ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਫਾਰਮੇਸੀ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24