01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹੰਡਿਆਇਆ ਵਿਖੇ ਝੋਨੇ ਦੀ ਆਮਦ ਸ਼ੁਰੂ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਹੰਡਿਆਇਆ, 1 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਪ੍ਰਬੰਧਾਂ ਦੀ ਘਾਟ ਰੜਕ ਰਹੀ ਹੈ। ਹੰਡਿਆਇਆ (ਦਿਹਾਤੀ) ਦੇ ਕਿਸਾਨ ਹਰਮੇਲ ਸਿੰਘ ਗਿੱਲ, ਗਗਨਦੀਪ ਸਿੰਘ ਤੇ ਸੁਮੰਦਰ ਸਿੰਘ ਵਾਸੀ ਹੰਡਿਆਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਹੰਡਿਆਇਆ, 1 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਪ੍ਰਬੰਧਾਂ ਦੀ ਘਾਟ ਰੜਕ ਰਹੀ ਹੈ। ਹੰਡਿਆਇਆ (ਦਿਹਾਤੀ) ਦੇ ਕਿਸਾਨ ਹਰਮੇਲ ਸਿੰਘ ਗਿੱਲ, ਗਗਨਦੀਪ ਸਿੰਘ ਤੇ ਸੁਮੰਦਰ ਸਿੰਘ ਵਾਸੀ ਹੰਡਿਆਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਹੈ। ਪਰ ਹੰਡਿਆਇਆ ਦੀ ਅਨਾਜ ਮੰਡੀ ਵਿਚ ਨਾ ਬਿਜਲੀ ਦਾ ਅਤੇ ਨਾ ਹੀ ਪਾਣੀ ਦਾ ਪ੍ਰਬੰਧ ਕੀਤਾ ਗਿਆ। ਉਕਤ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਕਰਨ ਦੇ ਨਾਲ-ਨਾਲ ਬਿਜਲੀ, ਪਾਣੀ ਦੇ ਵੀ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24