04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਕਾਂਗਰਸ ਦਾ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ

ਭਦੌੜ, 3 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸੀ ਖੇਮੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਲੈ ਕੇ ਹਲਕਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ, ਐਸੀ ਵਿੰਗ ਦੇ ਸੂਬਾ ਕੋਆਰਡੀਨੇਟਰ ਇੰਜ: ਰਾਜਵਿੰਦਰ ਸਿੰਘ ਸੀਤਲ, ਬਾਲਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਸੀਨੀਅਰ ਆਗੂ ਅਮਰਜੀਤ ਸਿੰਘ ਜੀਤਾ, ਮੱਖਣ ਸਿੰਘ ਨੈਣੇਵਾਲੀਆ, ਸਾਬਕਾ ਪ੍ਰਧਾਨ ਰਾਜਵੀਰ ਸਿੰਗਲਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਤਲਵੰਡੀ, ਦੀਪਕ ਕੁਮਾਰ ਬਜਾਜ, ਸੀਨੀਅਰ ਆਗੂ ਨਿਰਮਲ ਸਿੰਘ ਸੰਧੂ ਕੈਨੇਡਾ, ਸੁਖਵਿੰਦਰ ਸਿੰਘ ਧਾਲੀਵਾਲ ਸ਼ਹਿਣਾ, ਯੂਥ ਆਗੂ ਵਿਸ਼ਾਲ ਸਿੰਗਲਾ, ਰਸ਼ਭਿੰਦਰ ਸ਼ਰਮਾ ਜੰਗੀਆਣਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਕਰਨੈਲ ਸਿੰਘ ਸਰਾਂ ਨੈਣੇਵਾਲ, ਸੁਖਚਰਨ ਸਿੰਘ ਪੰਮਾ, ਗੁਰਸੇਵਕ ਸਿੰਘ ਨੈਣੇਵਾਲ, ਪ੍ਰਧਾਨ ਰਵਿੰਦਰ ਸਿੰਘ ਬਿੰਦਰੀ, ਗੁਰਚਰਨ ਸਿੰਘ ਸ਼ਹਿਣਾ, ਨਾਹਰ ਸਿੰਘ ਔਲਖ, ਅਵਤਾਰ ਸਿੰਘ ਰਾਮਗੜ੍ਹ, ਰਾਜਵਿੰਦਰ ਸਿੰਘ ਰਾਜਾ ਰਾਮਗੜ੍ਹ, ਜਗਰੂਪ ਸਿੰਘ ਦੀਪਗੜ੍ਹ, ਸਾਧੂ ਰਾਮ ਜਰਗਰ, ਪੁਪਿੰਦਰ ਸਿੰਘ ਸੰਧੂ ਅਤੇ ਨਿਰਮਲ ਸਿੰਘ ਜੰਗੀਆਣਾ ਨੇ ਇਸ ਨਿਯੁਕਤੀ ਉਪਰ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ। 04-10-2026

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪਿੰਡ ਹਮੀਦੀ ’ਚ ਅੱਗ ਪੀੜਤ ਮਜ਼ਦੂਰ ਪਰਿਵਾਰ ਦੀ ਮਦਦ ਲਈ ਅੱਗੇ ਆਏ ਭਾਨ ਸਿੰਘ ਜੱਸੀ
Ad Position 24