06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ‘ਆਪ’ ’ਚ ਸ਼ਾਮਿਲ ਹਰਪਾਲ ਸਿੰਘ ਚੀਮਾ ਨੇ ਸ਼ਾਮਿਲ ਕਰਵਾਇਆ

ਦਿੜ੍ਹਬਾ ਮੰਡੀ, 5 ਅਕਤੂਬਰ (ਹਰਬੰਸ ਸਿੰਘ ਛਾਜਲੀ)-ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਹਰਜਿੰਦਰ ਸਿੰਘ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਸ.

Ad Position 21
No active advertisement
ਅਜੀਤ ਡੈਸਕ 06-10-2026
ਦਿੜ੍ਹਬਾ ਮੰਡੀ, 5 ਅਕਤੂਬਰ (ਹਰਬੰਸ ਸਿੰਘ ਛਾਜਲੀ)-ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਹਰਜਿੰਦਰ ਸਿੰਘ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਸ. ਚੀਮਾ ਨੇ ਹਰਜਿੰਦਰ ਸਿੰਘ ਦਾ ਪਾਰਟੀ ’ਚ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ‘ਆਪ’ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਚੀਮਾ ਨੇ ਕਿਹਾ ਕਿ ‘ਆਪ’ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਵਾਲੇ ਹਰ ਵਿਅਕਤੀ ਦਾ ਸਵਾਗਤ ਕਰਦੀ ਹੈ । ਹਰਜਿੰਦਰ ਸਿੰਘ ਦੇ ਪਾਰਟੀ ’ਚ ਸ਼ਾਮਿਲ ਹੋਣ ਨਾਲ ਜ਼ਿਲ੍ਹਾ ਸੰਗਰੂਰ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ । ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ ਰੋਸ ਰੈਲੀ ਲਈ ਤਪਾ ਤੋਂ ਨੰਬਰਦਾਰਾਂ ਦਾ ਵੱਡਾ ਜਥਾ ਰਵਾਨਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਤਾ ਗੁਜਰੀ ਸਕੂਲ ਭਦੌੜ ਨੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ
Ad Position 24