07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਾ: ਮਹਿੰਦਰ ਸਿੰਘ ਸਰਾਂ ਨੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ’ਚੋਂ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਮਾ: ਮਹਿੰਦਰ ਸਿੰਘ ਸਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਜੈਵਲਿਨ ਥ੍ਰੋ ਵਿਚੋਂ ਪਹਿਲਾ ਅਤੇ ਗੋਲਾ ਸੁੱਟਣ ਦੇ ਮੁਕਾਬਲੇ ’ ਚ ਦੂਜਾ ਸਥਾਨ ਹਾਸਲ ਕੀਤਾ।

Ad Position 21
No active advertisement
ਮਾ: ਮਹਿੰਦਰ ਸਿੰਘ ਸਰਾਂ ਜੇਤੂ ਮੈਡਲਾਂ ਤੇ ਸਰਟੀਫਿਕੇਟਾਂ ਨਾਲ। ਤਸਵੀਰ : ਗੁਰਜੀਤ ਸਿੰਘ ਖੁੱਡੀ 07-10-2026
ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਮਾ: ਮਹਿੰਦਰ ਸਿੰਘ ਸਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਜੈਵਲਿਨ ਥ੍ਰੋ ਵਿਚੋਂ ਪਹਿਲਾ ਅਤੇ ਗੋਲਾ ਸੁੱਟਣ ਦੇ ਮੁਕਾਬਲੇ ’ ਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰੂ ਕਾਂਸੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਹੋਈ ਵੈਟਰਨ ਅਥਲੈਟਿਕਸ ਫੈਡਰੇਸ਼ਨ ਵਲੋਂ ਕਰਵਾਈਆਂ 45ਵੀਂ ਕੌਮੀ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਵਿਚੋਂ 80 ਤੋਂ ਵੱਧ ਉਮਰ ਵਰਗ ਵਿਚ ਜੈਵਲਿਨ ਥ੍ਰੋ ਵਿਚੋਂ ਪਹਿਲਾ ਤੇ ਟ੍ਰਿੰਪਲ ਜੰਪ ਵਿਚੋਂ ਦੂਜਾ ਸਥਾਨ ਪ੍ਰਾਪਤ ਕਰ ਚੁੱਕੇ ਹਨ। ਮਾ: ਮਹਿੰਦਰ ਸਿੰਘ ਪਿਛਲੇ 25 ਸਾਲਾਂ ਤੋਂ ਮਾਸਟਰ ਖੇਡਾਂ ਵਿਚ ਹਿੱਸਾ ਲੈ ਕੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ। ਇਸ ਮੌਕੇ ਹਰਪਾਲ ਸਿੰਘ ਭਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪਿੰਡ ਝਲੂਰ ਵਿਖੇ ਮਿੱਟੀ ਫਾਊਂਡੇਸ਼ਨ ਵਲੋਂ ਐਨਕ ਵੰਡ ਕੈਂਪ ਲਗਾਇਆ
Ad Position 24