06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 8 ਤੋਂ ਸ਼ੁਰੂ 10 ਨੂੰ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਦਾ ਟੱਪਾ ਵੀ ਲਗਾਇਆ ਜਾਵੇਗਾ

ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆ ਸਮੇਤ ਗਵਾਲੀਅਰ ਦੇ ਕਿਲ੍ਹੇ ਵਿਚੋਂ ਬਾਹਰ ਆਉਣ ਦੀ ਖੁਸੀ ਅਤੇ ਸ੍ਰੀਮਾਨ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਯਾਦ ਵਿਚ ਤਿੰਨ ਰੋਜਾ ਧਾਰਮਿਕ ਸਮਾਗਮ 8 ਤੋਂ 10 ਅਕਤੂਬਰ ਤੱਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸਾਹੀ ਛੇਵੀਂ ਟੱਲੇਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਭਗਵਾਨ ਸਿੰਘ ਜੀ ਟੱਲੇਵਾਲ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸ਼ੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆ ਬਾਬਾ ਭਗਵਾਨ ਸਿੰਘ ਟੱਲੇਵਾਲ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਜਿੱਥੇ 8 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ ਕਰਵਾਏ ਜਾਣਗੇ, ੳਥੇ 9 ਅਕਤੂਬਰ ਨੂੰ ਦੀਵਾਨ ਸਜਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 07-10-2026
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆ ਸਮੇਤ ਗਵਾਲੀਅਰ ਦੇ ਕਿਲ੍ਹੇ ਵਿਚੋਂ ਬਾਹਰ ਆਉਣ ਦੀ ਖੁਸੀ ਅਤੇ ਸ੍ਰੀਮਾਨ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਯਾਦ ਵਿਚ ਤਿੰਨ ਰੋਜਾ ਧਾਰਮਿਕ ਸਮਾਗਮ 8 ਤੋਂ 10 ਅਕਤੂਬਰ ਤੱਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸਾਹੀ ਛੇਵੀਂ ਟੱਲੇਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਭਗਵਾਨ ਸਿੰਘ ਜੀ ਟੱਲੇਵਾਲ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸ਼ੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆ ਬਾਬਾ ਭਗਵਾਨ ਸਿੰਘ ਟੱਲੇਵਾਲ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਜਿੱਥੇ 8 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ ਕਰਵਾਏ ਜਾਣਗੇ, ੳਥੇ 9 ਅਕਤੂਬਰ ਨੂੰ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 10 ਅਕਤੂੁਬਰ ਜਿੱਥੇ ਭੋਗ ਦੀ ਅਰਦਾਸ ਉਪਰੰਤ ਦੀਵਾਨ ਸਜਾਏ ਜਾਣਗੇ, ੳਥੇ ਪੰਜ ਪਿਆਰੇ ਸਾਹਿਬਾਨ, ਮਹਾਂਪੁਰਸਾਂ, ਪੰਥ ਦੇ ਮਹਾਨ ਵਿਦਵਾਨ, ਸੰਤ ਮਹਾਂਪੁਰਸ, ਕਥਾ ਵਾਚਕ ਅਤੇ ਸਮੂਹ ਸੰਗਤ ਦੀ ਹਾਜਰੀ ਵਿਚ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾ ਰਹੇ ਨਵੇਂ ਦਰਬਾਰ ਸਾਹਿਬ ਦੀ ਕਾਰ ਸੇਵਾ ਦਾ ਟੱਪਾ ਵੀ ਲਗਾਇਆ ਜਾਵੇਗਾ। ਇਸ ਮੌਕੇ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਦਾ ਅਲਾਈਡ ਹੈਲਥ ਸਾਇੰਸ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਨੁਮਾਇੰਦਿਆਂ ਕੀਤੀ ਮੀਟਿੰਗ
Ad Position 24