06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਆਤਮ ਰਸ ਕੀਰਤਨ ਸਮਾਗਮ 9 ਤੋਂ 11 ਤੱਕ

ਬਰਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਮ ਸਿਮਰਨ ਸੇਵਾ ਸੁਸਾਇਟੀ ਬਰਨਾਲਾ ਵਲੋਂ ਸਰਬੱਤ ਦੇ ਭਲੇ ਲਈ ਆਤਮ ਰਸ ਕੀਰਤਨ ਦਰਬਾਰ ਮਿਤੀ 9 ਤੋਂ 11 ਅਕਤੂਬਰ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਰਾਜੀ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਨੇ ਦੱਸਿਆ ਕਿ ਇਹ ਕੀਰਤਨ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਬਰਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਮ ਸਿਮਰਨ ਸੇਵਾ ਸੁਸਾਇਟੀ ਬਰਨਾਲਾ ਵਲੋਂ ਸਰਬੱਤ ਦੇ ਭਲੇ ਲਈ ਆਤਮ ਰਸ ਕੀਰਤਨ ਦਰਬਾਰ ਮਿਤੀ 9 ਤੋਂ 11 ਅਕਤੂਬਰ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਰਾਜੀ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਨੇ ਦੱਸਿਆ ਕਿ ਇਹ ਕੀਰਤਨ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਤਿੰਨੋਂ ਦਿਨ ਸ਼ਾਮ 7 ਤੋਂ ਰਾਤ 10 ਵਜੇ ਤੱਕ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਪੁਲਿਸ ਨੇ ਇਕ ਵਿਅਕਤੀ ਕੋਲੋਂ 170 ਲੀਟਰ ਕਿੱਲੋ ਲਾਹਣ ਕੀਤਾ ਬਰਾਮਦ
Ad Position 24