06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ

ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪਵਿੱਤਰ ਅਸਥਾਨ ਪੀਰਖਾਨਾ ਵਿਖੇ ਸਾਲਾਨਾ ਵਿਸਾਲ ਭੰਡਾਰਾ 8 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਯੂਸਫ਼ ਖ਼ਾਨ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 07-10-2026
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪਵਿੱਤਰ ਅਸਥਾਨ ਪੀਰਖਾਨਾ ਵਿਖੇ ਸਾਲਾਨਾ ਵਿਸਾਲ ਭੰਡਾਰਾ 8 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਯੂਸਫ਼ ਖ਼ਾਨ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਲਾਨਾ ਭੰਡਾਰੇ ਮੌਕੇ ਪੀਰਖਾਨਾ ਵਿਖੇ ਚਾਦਰ ਚੜ੍ਹਾਉਣ ਅਤੇ ਰਸਮਾਂ ਅਦਾ ਕੀਤੀਆਂ ਜਾਣਗੀਆਂ। ਮੁੱਖ ਸੇਵਾਦਾਰ ਯੂਸਫ਼ ਖ਼ਾਨ ਨੇ ਪਿੰਡ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਸਾਲਾਨਾ ਭੰਡਾਰੇ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦਾ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਲੱਡੂ ਵੰਡੇ ਅਗਲੀ ਖ਼ਬਰ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਆਤਮ ਰਸ ਕੀਰਤਨ ਸਮਾਗਮ 9 ਤੋਂ 11 ਤੱਕ
Ad Position 24