07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਬੀ.ਆਈ. ਦੀ ਕਾਰਵਾਈ ਨੇ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਕੀਤਾ ਬੇਨਕਾਬ- ਨਵਾਂ ਗਾਉਂ

ਮੂਣਕ, 7 ਅਕਤੂਬਰ (ਕੇਵਲ ਸਿੰਗਲਾ, ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਨਵਾਂ ਗਾਉਂ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀ. ਬੀ.

Ad Position 21
No active advertisement
ਗੁਰਸੇਵਕ ਸਿੰਘ ਨਵਾਂ ਗਾਊ। 08-10-2026
ਮੂਣਕ, 7 ਅਕਤੂਬਰ (ਕੇਵਲ ਸਿੰਗਲਾ, ਪ੍ਰਵੀਨ ਮਦਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਨਵਾਂ ਗਾਉਂ ਨੇ ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀ.ਬੀ.ਆਈ. ਵਲੋਂ ਕੀਤੀ ਗਈ ਕਾਰਵਾਈ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਉ ਐਸ ਡੀ ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ ਆਈ ਆਰ ਦਰਜ ਕਰਕੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਹੈ ਡੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਸਾਹਮਣੇ ਆਇਆ ਹੈ ਜੋ ਬਦਲੀਆਂ-ਪੋਸਟਿੰਗਾਂ ਅਤੇ ਟੈਂਡਰਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਕੱਟੜ ਇਮਾਨਦਾਰੀ ਦਾ ਦਾਅਵਾ ਕਰਦੀ ਸੀ, ਅੱਜ ਉਸੇ ਸਰਕਾਰ ਦੇ ਦਫ਼ਤਰ ਜਾਂਚ ਦੇ ਘੇਰੇ ਵਿੱਚ ਹਨ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ- ਐਸ.ਡੀ.ਐਮ. ਗਰਗ
Ad Position 24