08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ

ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਐੱਸ. ਜੀ.

Ad Position 21
No active advertisement
ਅਜੀਤ ਡੈਸਕ 09-10-2026
ਟੱਲੇਵਾਲ, 8 ਅਕਤੂਬਰ (ਸੋਨੀ ਚੀਮਾ)-ਐੱਸ.ਜੀ.ਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀ ਸਾਹਿਬਦੀਪ ਸਿੰਘ ਨੇ 20ਵੀਂ ਕੌਮੀ ਅੰਤਰ ਜ਼ਿਲ੍ਹਾ ਜੂਨੀਅਰ ਐਥਲੈਟਿਕਸ ਮੀਟ ਵਿਚ ਜਿੱਤ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਜਿਸ ਸਦਕਾ ਹੈਦਰਾਬਾਦ ਵਿਚ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਪ੍ਰਿੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਮੈਡਮ ਆਸ਼ੂ ਵਰਮਾ, ਰਮਨਜੀਤ ਕੌਰ, ਪ੍ਰਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਕਮਲਜੀਤ ਕੌਰ, ਮਨਦੀਪ ਕੌਰ, ਰਜਨੀਸ਼ ਕੌਰ, ਸੁਖਮੀਤ ਕੌਰ, ਲਛਮਨੀ ਅਤੇ ਵਿਦਿਆਰਥੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ. ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸੋਫਟਬਾਲ ਮੁਕਾਬਲੇ ’ਚ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਹਿਊਮਨ ਰਾਈਟ ਕਮਿਸ਼ਨ ਆਫ਼ ਇੰਡੀਆ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦਾ ਵਿਦਿਆਰਥੀਆਂ ਨਾਲ ਵਿ...
Ad Position 24