09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾ. ਅੰਸ਼ੂ ਗੁਪਤਾ ਨੇ ਮੈਡੀਕਲ ਖੇਤਰ ਵਿਚ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਦੀ ਹੋਣਹਾਰ ਬੇਟੀ ਡਾ: ਅੰਸ਼ੂ ਗੁਪਤਾ ਨੇ ਮੈਡੀਕਲ ਸਿੱਖਿਆ ਖੇਤਰ ’ਚ ਸ਼ਾਨਦਾਰ ਸਫਲਤਾ ਹਾਸਲ ਕਰਦੇ ਹੋਏ ਅਟਲ ਮੈਡੀਕਲ ਐਂਡ ਰਿਸਰਚ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਵਿਚ ਅੱਖਾਂ ਦੇ ਰੋਗ ਵਿਭਾਗ ਵਿਚ ਯੂਨੀਵਰਸਿਟੀ ਵਿਚੋਂ ਪਹਿਲਾ ਲੈ ਕੇ ਜ਼ਿਲ੍ਹਾ ਬਰਨਾਲਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਸਦਕਾ ਯੂਨੀਵਰਸਿਟੀ ਵਲੋਂ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-10-2026
ਬਰਨਾਲਾ, 9 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਦੀ ਹੋਣਹਾਰ ਬੇਟੀ ਡਾ: ਅੰਸ਼ੂ ਗੁਪਤਾ ਨੇ ਮੈਡੀਕਲ ਸਿੱਖਿਆ ਖੇਤਰ ’ਚ ਸ਼ਾਨਦਾਰ ਸਫਲਤਾ ਹਾਸਲ ਕਰਦੇ ਹੋਏ ਅਟਲ ਮੈਡੀਕਲ ਐਂਡ ਰਿਸਰਚ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਵਿਚ ਅੱਖਾਂ ਦੇ ਰੋਗ ਵਿਭਾਗ ਵਿਚ ਯੂਨੀਵਰਸਿਟੀ ਵਿਚੋਂ ਪਹਿਲਾ ਲੈ ਕੇ ਜ਼ਿਲ੍ਹਾ ਬਰਨਾਲਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਸਦਕਾ ਯੂਨੀਵਰਸਿਟੀ ਵਲੋਂ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ। ਡਾ: ਅੰਸ਼ੂ ਗੁਪਤਾ ਨੇ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਸ਼ਿਮਲਾ ਵਿਚ ਅੱਖਾਂ ਦੇ ਰੋਗ ਵਿਭਾਗ ਵਿਚ ਮਾਸਟਰ ਡਿਗਰੀ ਹਾਸਲ ਕੀਤੀ। ਉਸ ਨੇ ਕਿਹਾ ਕਿ ਇਹ ਪ੍ਰਾਪਤੀ ’ਤੇ ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਮਾਰਗ ਦਰਸ਼ਨ ਨਾਲ ਹਾਸਲ ਹੋਈ ਹੈ। ਮੈਡੀਕਲ ਖੇਤਰ ਵਿਚ ਲੋੜਵੰਦਾਂ ਦੀ ਸਹਾਇਤਾ ਕਰ ਕੇ ਸੇਵਾ ਕਰਨਾ ਚਾਹੁੰਦੀ ਹਾਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਪੰਚਾਇਤੀ ਮੰਦਿਰ ਤੋਂ ਅਖੰਡ ਜੋਤੀ ਲੈਣ ਲਈ ਜੱਥਾ ਮਾਤਾ ਜਵਾਲਾ ਜੀ ਲਈ ਰਵਾਨਾ ਅਗਲੀ ਖ਼ਬਰ ਨਵੀਂ ਸਿੱਖਿਆ ਨੀਤੀ ਦੇ ਸੰਦਰਭ ਵਿੱਚ ਕੀਤੀ ਵਿਚਾਰ ਚਰਚਾ
Ad Position 24