14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਚਿੰਨ੍ਹ-ਅਰਵਿੰਦ ਖੰਨਾ ਰੈਲੀਆਂ ਵਿੱਚ ਚੁਟਕਲੇ ਸੁਣਾਉਣ ਨਾਲ ਪੰਜਾਬ ਦਾ ਵਿਕਾਸ ਨਹੀਂ ਹੁੰਦਾ

ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਉੱਤੇ ਚੱਲ ਰਹੀ ਇੱਕ ਲਾਈਵ ਵੀਡੀਓ ਦੌਰਾਨ ਇੱਕ ਨਸ਼ਾ ਤਸ਼ਕਰ ਵਲੋਂ ਨਸ਼ੇ ਵਿਰੁੱਧ ਸੰਘਰਸ਼ ਛੇੜਣ ਵਾਲੇ ਪਰਵਿੰਦਰ ਸਿੰਘ ਝੌਟਾ ਦੇ ਗੋਲੀਆਂ ਮਾਰੀਆਂ ਗਈਆਂ ।

Ad Position 21
No active advertisement
ਅਰਵਿੰਦ ਖੰਨਾ। 14-10-2026
ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਉੱਤੇ ਚੱਲ ਰਹੀ ਇੱਕ ਲਾਈਵ ਵੀਡੀਓ ਦੌਰਾਨ ਇੱਕ ਨਸ਼ਾ ਤਸ਼ਕਰ ਵਲੋਂ ਨਸ਼ੇ ਵਿਰੁੱਧ ਸੰਘਰਸ਼ ਛੇੜਣ ਵਾਲੇ ਪਰਵਿੰਦਰ ਸਿੰਘ ਝੌਟਾ ਦੇ ਗੋਲੀਆਂ ਮਾਰੀਆਂ ਗਈਆਂ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਨਸ਼ਾ ਤਸ਼ਕਰਾਂ ਨੂੰ ਸਰਕਾਰ ਜਾਂ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਜੇਕਰ ਕੋਈ ਅਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਆਪਣੀ ਤੇ ਆਪਣੇ ਬੱਚਿਆਂ ਦੀ ਜਾਨ ਦਾ ਫਿ਼ਕਰ ਲੱਗ ਜਾਂਦਾ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਲੋਕ ਮਿਲਣੀਆਂ ਦਾ ਡਰਾਮਾ ਕਰਦਾ ਹੈ, ਅਜਿਹੀਆਂ ਲੋਕ ਮਿਲਣੀਆਂ ਦਾ ਕੀ ਫਾਇਦਾ ਜਿਸ ਵਿੱਚ ਆਮ ਲੋਕਾਂ ਨੂੰ ਹੀ ਨਾ ਮਿਲਣ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਕੀਤੇ ਜਾ ਰਹੇ ਕਤਲ ਜੰਗਲ ਰਾਜ ਦੀ ਨਿਸ਼ਾਨੀ-ਜਥੇਦਾਰ ਹਮੀਦੀ ਅਗਲੀ ਖ਼ਬਰ ਅਮਰਗੜ੍ਹ ਬੱਸ ਸਟੈਂਡ ਅੱਗੇ ਬੱਸ ਤੇ ਸਕੂਟਰੀ ਦੀ ਟੱਕਰ, ਸਕੂਟਰੀ ਚਾਲਕ ਜ਼ਖ਼ਮੀ
Ad Position 24