17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬੀਬੜੀਆਂ ਮਾਈਆਂ ਸ਼ਹਿਣਾ ਦਾ ਮੇਲਾ ਅੱਜ- ਬੀਕਾ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਬੀਬੜੀਆਂ ਮਾਈਆਂ ਮੰਦਰ ਵਿਖੇ 18 ਅਕਤੂਬਰ ਦਿਨ ਐਤਵਾਰ ਨੂੰ ਲੱਗਣ ਵਾਲੇ ਮੇਲੇ ਲਈ ਸਮੁੱਚੀ ਕਮੇਟੀ ਵਲੋਂ ਸ਼ਰਧਾਲੂਆਂ ਦੀ ਆਮਦ ਲਈ ਮੁਕੰਮਲ ਤਿਆਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਬੀਕਾ ਪ੍ਰਧਾਨ ਬੀਬੜੀਆਂ ਮਾਈਆਂ ਮੰਦਰ ਕਮੇਟੀ ਨੇ ਦੱਸਿਆ ਕਿ ਲੋਕਾਂ ਦੀ ਆਉਣ ਜਾਣ ਲਈ ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-10-2026
ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਬੀਬੜੀਆਂ ਮਾਈਆਂ ਮੰਦਰ ਵਿਖੇ 18 ਅਕਤੂਬਰ ਦਿਨ ਐਤਵਾਰ ਨੂੰ ਲੱਗਣ ਵਾਲੇ ਮੇਲੇ ਲਈ ਸਮੁੱਚੀ ਕਮੇਟੀ ਵਲੋਂ ਸ਼ਰਧਾਲੂਆਂ ਦੀ ਆਮਦ ਲਈ ਮੁਕੰਮਲ ਤਿਆਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਬੀਕਾ ਪ੍ਰਧਾਨ ਬੀਬੜੀਆਂ ਮਾਈਆਂ ਮੰਦਰ ਕਮੇਟੀ ਨੇ ਦੱਸਿਆ ਕਿ ਲੋਕਾਂ ਦੀ ਆਉਣ ਜਾਣ ਲਈ ਸਹੂਲਤ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮ ਵੀ ਤਾਇਨਾਤ ਰਹੇਗੀ, ਤਾਂ ਜੋ ਕਿਸੇ ਐਮਰਜੈਂਸੀ ਹਾਲਤ ਵਿਚ ਸ਼ਰਧਾਲੂਆਂ ਦੀ ਸੰਭਾਲ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੇ ਬੱਸ ਅੱਡੇ ’ਤੇ ਭੂੰਗ ਵਾਲੀ ਟਰਾਲੀ ਨਾਲ ਵਾਪਰਿਆ ਹਾਦਸਾ, ਕਈ ਗੱਡੀਆਂ ਨੁਕਸਾਨੀਆਂ ਗਈਆਂ ਅਗਲੀ ਖ਼ਬਰ ਹਲਕਾ ਵਿਧਾਇਕ ਪੰਡੋਰੀ ਵਲੋਂ ਪੁਲਿਸ ਅਧਿਕਾਰੀਆਂ ਤੇ ਗ੍ਰਾਮ ਪੰਚਾਇਤਾਂ ਨਾਲ ਬੈਠਕ
Ad Position 24