20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਿਖਿਲ ਛਾਬੜਾ ਤੇ ਸਾਥੀ ਭਾਜਪਾ ’ਚ ਸ਼ਾਮਿਲ

ਮਲੇਰਕੋਟਲਾ, 19 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਵਿਖੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਅਤੇ ਭਾਜਪਾ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਭਾਜਪਾ ਮਲੇਰਕੋਟਲਾ ਸਰਕਲ-1 ਦੀ ਟੀਮ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਨਿਖਿਲ ਛਾਬੜਾ, ਤਾਬਿਸ਼ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਸਰਕਲ- 1 ਮਲੇਰਕੋਟਲਾ ਦੇ ਯੂਥ ਪ੍ਰਧਾਨ ਵਿਸ਼ਵ ਰਾਜ ਗੌਤਮ (ਵਾਸੂ) ਵਲੋਂ ਯੁਵਾ ਮੋਰਚਾ ਦੀ ਟੀਮ ਵਿਚ ਸ਼ਾਮਿਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਮਲੇਰਕੋਟਲਾ, 19 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਵਿਖੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਅਤੇ ਭਾਜਪਾ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਭਾਜਪਾ ਮਲੇਰਕੋਟਲਾ ਸਰਕਲ-1 ਦੀ ਟੀਮ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਨਿਖਿਲ ਛਾਬੜਾ, ਤਾਬਿਸ਼ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਸਰਕਲ- 1 ਮਲੇਰਕੋਟਲਾ ਦੇ ਯੂਥ ਪ੍ਰਧਾਨ ਵਿਸ਼ਵ ਰਾਜ ਗੌਤਮ (ਵਾਸੂ) ਵਲੋਂ ਯੁਵਾ ਮੋਰਚਾ ਦੀ ਟੀਮ ਵਿਚ ਸ਼ਾਮਿਲ ਕਰਵਾਇਆ ਗਿਆ। ਭਾਜਪਾ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਕਲ-1 ਦੇ ਪ੍ਰਧਾਨ ਦੀਪਕ ਸ਼ੋਰੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਬੱਗਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ -ਮਾਮਲਾ ਪਿੰਡ ਸੇਖਾ ਦੇ ਇੱਕ ਨੌਜਵਾਨ ਨੂੰ ਅਗਵਾ ਕਰਨ ਦਾ- ਪੁਲਿਸ ਵਲੋਂ ਤਿੰਨ ਜਣਿਆਂ ਖਿਲਾਫ਼ ਕਤਲ ਦਾ ਮਾਮਲਾ ਦਰਜ
Ad Position 24