21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸ੍ਰੀ ਸੈਣ ਭਗਤ ਜੀ ਨੇ ਆਪਣੀ ਭਗਤੀ, ਨਿਮਰਤਾ, ਸੇਵਾ ਅਤੇ ਸਚਾਈ ਰਾਹੀਂ ਸਮੁੱਚੀ ਲੋਕਾਈ ਨੂੰ ਪ੍ਰਮਾਤਮਾ ਦੀ ਭਗਤੀ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਕੋਈ ਵੀ ਕੰਮ ਛੋਟਾ ਨਹੀਂ ਹੁੰਦਾ ਬਲਕਿ ਸੱਚੇ ਮਨ ਨਾਲ ਕੀਤੀ ਸੇਵਾ ਹੀ ਪ੍ਰਮਾਤਮਾ ਦੀ ਸੱਚੀ ਭਗਤੀ ਹੈ।

Ad Position 21
No active advertisement
ਸੱਚੇ ਮਨ ਨਾਲ ਕੀਤੀ ਸੇਵਾ ਹੀ ਪ੍ਰਮਾਤਮਾ ਦੀ ਸੱਚੀ ਭਗਤੀ- ਬਾਂਸਲ 22-10-2026
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸ੍ਰੀ ਸੈਣ ਭਗਤ ਜੀ ਨੇ ਆਪਣੀ ਭਗਤੀ, ਨਿਮਰਤਾ, ਸੇਵਾ ਅਤੇ ਸਚਾਈ ਰਾਹੀਂ ਸਮੁੱਚੀ ਲੋਕਾਈ ਨੂੰ ਪ੍ਰਮਾਤਮਾ ਦੀ ਭਗਤੀ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਕੋਈ ਵੀ ਕੰਮ ਛੋਟਾ ਨਹੀਂ ਹੁੰਦਾ ਬਲਕਿ ਸੱਚੇ ਮਨ ਨਾਲ ਕੀਤੀ ਸੇਵਾ ਹੀ ਪ੍ਰਮਾਤਮਾ ਦੀ ਸੱਚੀ ਭਗਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਸੈਣ ਸਮਾਜ ਵੈੱਲਫੇਅਰ ਕਮੇਟੀ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੌਕੇ ਸੈਣ ਭਗਤ ਦੇ ਮੰਦਰ ’ਚ ਪੂਜਨ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਸ੍ਰੀ ਸੈਣ ਭਗਤ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਸੀ ਭਾਈਚਾਰਾ ਮਜ਼ਬੂਤ ਕਰਨ ਅਤੇ ਸਮਾਜ ਵਿਚ ਪਿਆਰ, ਸਤਿਕਾਰ ਤੇ ਸਦਭਾਵਨਾ ਦੀ ਭਾਵਨਾ ਪੈਦਾ ਕਰਨ ਦਾ ਪ੍ਰਣ ਕਰੀਏ। ਇਸ ਮੌਕੇ ਬਲਵੰਤ ਸਰੋਏ, ਵਿਜੇ ਚੰਦੇਲ, ਬੰਟੀ ਚੰਦੇਲ, ਬੱਬੂ, ਬਿੱਟੂ ਟੇਲਰ, ਸੁਖਦੇਵ ਸਿੰਘ ਢਿਲਵਾਂ, ਚੇਤਨ ਕੁਮਾਰ, ਜਤਿੰਦਰ ਕੁਮਾਰ, ਜਗਸੀਰ ਸਿੰਘ, ਸਹਿਜਪ੍ਰੀਤ ਸਿੰਘ, ਗੁਰਨੈਬ ਸਿੰਘ, ਬਿਹਾਰਾ ਸਿੰਘ ਹਲਵਾਈ, ਗੁਰਜੰਟ ਸਿੰਘ, ਜਗਤਾਰ ਸਿੰਘ, ਪ੍ਰਵੇਸ਼ ਕੁਮਾਰ, ਹਰਪ੍ਰੀਤ ਪੰਜੂ, ਗੁਰਮੀਤ ਸਿੰਘ, ਭੋਲਾ, ਪਰਗਟ ਸਿੰਘ ਵਿਰਕ, ਗਿੰਦਰ ਸਿੰਘ ਵਿਰਕ, ਬਲਵਿੰਦਰ ਸਿੰਘ, ਮੱਘਰ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰ-ਸਕੂਲ ਟੇਲੈਂਟ ਫਿਏਸਟਾ ‘ਮੈਟ੍ਰਿਕਸ-2026’ ’ਚ ਬਰੌਡਵੇ ਸਕੂਲ ਬਣਿਆ ਓਵਰਆਲ ਜੇਤੂ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ 23 ਅਤੇ 24 ਨੂੰ
Ad Position 24