ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਦਾ ਸੱਤ ਰੋਜ਼ਾ ਵਿੱਦਿਅਕ ਟੂਰ ਰਾਜਸਥਾਨ ਲਈ ਰਵਾਨਾ
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਦਾ ਸੱਤ ਰੋਜ਼ਾ ਅੰਤਰਰਾਜੀ ਵਿੱਦਿਅਕ ਟੂਰ ਰਾਜਸਥਾਨ ਲਈ ਰਵਾਨਾ ਹੋਇਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਅਧਿਆਪਕ ਅਤੇ ਵਿਦਿਆਰਥੀ ਟੂਰ ਲਈ ਰਵਾਨਾ ਹੋਣ ਸਮੇਂ। ਤਸਵੀਰ : ਸੋਨੀ ਚੀਮਾ
23-10-2026