30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਭਦੌੜ, 29 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬਰੜਵਾਲ ਕਾਲਜ ਧੂਰੀ ਵਿਖੇ ਬਰਨਾਲਾ-ਮਲੇਰਕੋਟਲਾ ਜੋਨ ਕਰਵਾਏ ਗਏ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਕੋਆਰਡੀਨੇਟਰ ਪ੍ਰੋਫੈਸਰ ਸੁਖਵੀਰ ਕੌਰ ਅਤੇ ਪ੍ਰੋ: ਹਰਦੀਪ ਕੌਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ, ਭੰਡ, ਪਹਿਰਾਵਾ ਪ੍ਰਦਰਸ਼ਨੀ, ਪੀੜ੍ਹੀ ਬਣਾਉਣਾ, ਮੌਕੇ ਦੀ ਚਿੱਤਰਕਾਰੀ ਦੇ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ, ਗਰੁੱਪ ਕੋਰੀਓਗਰਾਫੀ, ਕੋਲਾਜ ਮੇਕਿੰਗ, ਕਵਿਤਾ ਵਿਚੋਂ ਦੂਜਾ ਅਤੇ ਗਰੁੱਪ ਸ਼ਬਦ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ, ਉੱਥੇ ਭੰਗੜਾ, ਗਿੱਧਾ, ਸੰਮੀ, ਸਕਿੱਟ ਅਤੇ ਹੋਰ ਸੂਖਮ ਕਲਾਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਈਟਨ ਪਲਾਜ਼ਾ ਹੰਡਿਆਇਆ ਦਾ ਦੌਰਾ ਕਰਨ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀ ਸਟਾਫ਼ ਨਾਲ। ਅਜੀਤ ਤਸਵੀਰ 30-10-2026
ਭਦੌੜ, 29 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬਰੜਵਾਲ ਕਾਲਜ ਧੂਰੀ ਵਿਖੇ ਬਰਨਾਲਾ-ਮਲੇਰਕੋਟਲਾ ਜੋਨ ਕਰਵਾਏ ਗਏ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਕੋਆਰਡੀਨੇਟਰ ਪ੍ਰੋਫੈਸਰ ਸੁਖਵੀਰ ਕੌਰ ਅਤੇ ਪ੍ਰੋ: ਹਰਦੀਪ ਕੌਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ, ਭੰਡ, ਪਹਿਰਾਵਾ ਪ੍ਰਦਰਸ਼ਨੀ, ਪੀੜ੍ਹੀ ਬਣਾਉਣਾ, ਮੌਕੇ ਦੀ ਚਿੱਤਰਕਾਰੀ ਦੇ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ, ਗਰੁੱਪ ਕੋਰੀਓਗਰਾਫੀ, ਕੋਲਾਜ ਮੇਕਿੰਗ, ਕਵਿਤਾ ਵਿਚੋਂ ਦੂਜਾ ਅਤੇ ਗਰੁੱਪ ਸ਼ਬਦ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ, ਉੱਥੇ ਭੰਗੜਾ, ਗਿੱਧਾ, ਸੰਮੀ, ਸਕਿੱਟ ਅਤੇ ਹੋਰ ਸੂਖਮ ਕਲਾਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰ.: ਮਲਵਿੰਦਰ ਸਿੰਘ ਨੇ ਪ੍ਰਾਪਤੀਆਂ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜਿੱਤ ਹਾਰ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਸਾਨੂੰ ਜਿੱਤ ਤੋਂ ਪ੍ਰੇਰਿਤ ਹੋ ਕੇ ਮਿਹਨਤ ਕਰਨੀ ਨਹੀਂ ਛੱਡਣੀ ਚਾਹੀਦੀ। ਇਸ ਮੌਕੇ ਡਾ: ਵੰਦਨਾ ਸੁਖੀਜਾ, ਮਨਦੀਪ ਕੌਰ, ਅਮਨਪ੍ਰੀਤ ਕੌਰ, ਪ੍ਰੋਫੈਸਰ ਸੁਖਵੀਰ ਕੌਰ, ਸੁਮਨਜੀਤ ਕੌਰ, ਹਰਜਿੰਦਰ ਕੌਰ, ਕਿਰਨਜੀਤ ਕੌਰ, ਸਾਲੂ ਜਿੰਦਲ, ਸੰਦੀਪ ਕੌਰ, ਰਜਨਦੀਪ ਕੌਰ, ਸੁਖਦੀਪ ਕੌਰ, ਹਰਜਿੰਦਰ ਕੌਰ, ਸੰਦੀਪ ਕੌਰ, ਲੈਕਚਰਾਰ ਭਿੰਦਰਜੀਤ ਕੌਰ, ਗੁਰਮੀਤ ਕੌਰ, ਇਕਬਾਲ ਸਿੰਘ ਭੋਤਨਾ, ਸ੍ਰੀਮਤੀ ਅਮਨਪ੍ਰੀਤ ਕੌਰ, ਮਨਪ੍ਰੀਤ ਸਿੰਘ, ਜਸਦੀਪ ਸਿੰਘ, ਸੁਖਪਾਲ ਸਿੰਘ, ਸੁਖਜੀਤ ਸਿੰਘ, ਸ਼ਮਸ਼ੇਰ ਸਿੰਘ, ਸੁਖਦੀਪ ਸਿੰਘ, ਹਰਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ‘ਈਕੋਸਿਸਟਮ’ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਦੀ ਬਰਸੀ ਮਨਾਈ
Ad Position 24