30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਮਾਜ ਸੇਵੀ ਹਰਪ੍ਰੀਤ ਸਿੰਘ ਹੰਮੀ ਸੇਖੋਂ ਭੋਤਨਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਨਾਲ ਸੰਬੰਧਿਤ ਸਮਾਜ ਸੇਵੀ ਨੌਜਵਾਨ ਹਰਪ੍ਰੀਤ ਸਿੰਘ ਹੰਮੀ ਸੇਖੋਂ ਭੋਤਨਾ ਅਤੇ ਸਵ: ਕਮਲਪ੍ਰੀਤ ਸਿੰਘ ਕਾਲੂ ਭੋਤਨਾ ਦੇ ਸਤਿਕਾਰਯੋਗ ਮਾਤਾ ਚਰਨਜੀਤ ਕੌਰ ਸੇਖੋਂ ਪਤਨੀ ਸ: ਬਲਵੀਰ ਸਿੰਘ ਸੇਖੋਂ ਦਾ ਬਿਮਾਰੀ ਦੇ ਚੱਲਦਿਆ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਹਰਪ੍ਰੀਤ ਸਿੰਘ ਹੰਮੀ ਸੇਖੋਂ ਅਤੇ ਸਮੂਹ ਪਰਿਵਾਰ ਨਾਲ ਪਿੰਡ ਭੋਤਨਾ ਨਾਲ ਸੰਬੰਧਿਤ ਪੰਚਾਇਤ, ਵੱਖ-ਵੱਖ ਕਲੱਬਾਂ, ਸਮਾਜ ਸੇਵੀ ਅਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-10-2026

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਸੁਪਰਡੈਂਟ ਨੂੰ ਮਿਲਿਆ ਅਗਲੀ ਖ਼ਬਰ 15 ਲੀਟਰ ਲਾਹਣ ਸਣੇ ਪਤੀ-ਪਤਨੀ ਕਾਬੂ
Ad Position 24