ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਜੈਨਕੈਸਟ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਵਿੱਦਿਅਕ ਟੂਰ ਲਗਾਇਆ ਗਿਆ। ਉਨ੍ਹਾਂ ਨੇ ਮੰਦਰ ਦੇ ਸ਼ਾਂਤ ਅਤੇ ਪਵਿੱਤਰ ਵਾਤਾਵਰਨ ਦਾ ਅਨੁਭਵ ਕੀਤਾ ਅਤੇ ਨਤਮਸਤਕ ਹੋਏ। ਇਸ ਮੌਕੇ ਬੱਚਿਆਂ ਤੇ ਸਟਾਫ਼ ਵਲੋਂ ਪੂਜਾ ਅਰਚਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।