ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ-ਆਸ਼ੂ ਭੂਤ
ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸਵਾਗਤ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਕਾਫੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ।
ਅ
ਅਸ਼ਵਨੀ ਕੁਮਾਰ ਆਸ਼ੂ ਭੂਤ।
30-10-2026
ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਸਵਾਗਤ ਲਈ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਕਾਫੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਜਿਸ ਤਹਿਤ ਵੱਡਾ ਇਕੱਠਾ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਕਾਂਗਰਸ ਦੇ ਵਰਕਰਾਂ ਵਿਚ ਜੋਸ਼ ਭਰੇਗੀ ਅਤੇ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ।